ਪੜਚੋਲ ਕਰੋ

ਮੁਹਾਲੀ ਨਗਰ ਨਿਗਮ 'ਤੇ ਕਾਂਗਰਸ ਦਾ ਕਬਜ਼ਾ

ਪੰਜਾਬ ਦੀਆਂ 8 ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਪਹਿਲਾਂ ਹੀ ਛੇ ਨਗਰ ਨਿਗਮਾਂ ਅਬੋਹਰ, ਬਟਾਲਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ ਤੇ ਬਠਿੰਡਾ ’ਤੇ ਕਬਜ਼ਾ ਕਰ ਲਿਆ ਹੈ।

ਚੰਡੀਗੜ੍ਹ: ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਵੀ ਕਾਂਗਰਸ ਦੀ ਦਬਦਬਾ ਹੈ। ਕਾਂਗਰਸ ਨੇ 50 ਵਿੱਚੋਂ 37 ਸੀਟਾਂ ਜਿੱਤ ਲਈਆਂ ਹਨ। ਇਸ ਦੇ ਨਾਲ ਹੀ ਮੁਹਾਲੀ ਨਗਰ ਨਿਗਮ ਉੱਪਰ ਵੀ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ।

ਪੰਜਾਬ ਦੀਆਂ 8 ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਪਹਿਲਾਂ ਹੀ ਛੇ ਨਗਰ ਨਿਗਮਾਂ ਅਬੋਹਰ, ਬਟਾਲਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ ਤੇ ਬਠਿੰਡਾ ’ਤੇ ਕਬਜ਼ਾ ਕਰ ਲਿਆ ਹੈ। ਮੋਗਾ ਵਿੱਚ ਅਕਾਲੀ ਦਲ ਦੀਆਂ ਸੀਟਾਂ ਵੱਧ ਹਨ।

ਮੁਹਾਲੀ ਵਿੱਚ ਵੀ ਨਤੀਜੇ ਹੈਰਾਨੀਜਨਕ ਰਹੇ। ਇੱਥੇ ਅਕਾਲੀ ਦਲ ਤੇ ਬੀਜੇਪੀ ਨੂੰ ਅਜੇ ਕੋਈ ਸੀਟ ਨਹੀਂ ਮਿਲੀ। ਆਜ਼ਾਦ ਉਮੀਦਵਾਰਾਂ ਨੂੰ ਨੌਂ ਸੀਟਾਂ ਮਿਲੀਆਂ ਹਨ। ਦੱਸ ਦਈਏ ਕਿ ਮੁਹਾਲੀ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਕਾਰਨ ਬੁੱਧਵਾਰ ਨੂੰ ਇੱਥੇ ਵੋਟਾਂ ਦੀ ਗਿਣਤੀ ਨਹੀਂ ਹੋਈ ਸੀ। ਇਸ ਲਈ ਮੁਹਾਲੀ ਵਿੱਚ ਵੋਟਾਂ ਗਿਣਤੀ ਅੱਜ ਹੋ ਰਹੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget