ਪੜਚੋਲ ਕਰੋ

Punjab Municipal Election 2021: ਚੋਣ ਨਤੀਜਿਆਂ ਦੀ ਉਡੀਕ, ਕਾਂਗਰਸ ਦਾ ਪਲੜਾ ਭਾਰੀ ਜਾਂ 'ਆਪ' ਦਾ ਫਿਰੇਗਾ ਝਾੜੂ

ਕੁੱਲ 9,222 ਉਮੀਦਵਾਰਾਂ 'ਚੋਂ 2,832 ਆਜ਼ਾਦ ਉਮੀਦਵਾਰ, 2037 ਕਾਂਗਰਸ, 1606 ਆਮ ਆਦਮੀ ਪਾਰਟੀ, ਅਕਾਲੀ ਦਲ ਦੇ 1569 ਤੇ ਬੀਜੇਪੀ ਦੇ ਸਭ ਤੋਂ ਘੱਟ 1003 ਉਮੀਦਵਾਰ ਸ਼ਾਮਲ ਸਨ।

ਚੰਡੀਗੜ੍ਹ: ਪੰਜਾਬ ਮਿਊਂਸੀਪਲ ਚੋਣਾਂ ਦੇ ਨਤੀਜੇ 17 ਜਨਵਰੀ ਦਿਨ ਬੁੱਧਵਾਰ ਨੂੰ ਆਉਣਗੇ। ਕਿਸਾਨ ਅੰਦੋਲਨ ਕਾਰਨ ਇਹ ਚੋਣਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਲਈ ਖਾਸ ਮਾਇਨੇ ਰੱਖਦੀਆਂ ਹਨ। ਜਿੱਥੇ ਬੀਜੇਪੀ ਨੂੰ ਤਿੱਖਾ ਵਿਰੋਧ ਸਹਿਣਾ ਪਿਆ ਉੱਥੇ ਹੀ ਅਕਾਲੀ ਦਲ ਵੀ ਅਜੇ ਪੰਜਾਬ 'ਚ ਆਪਣੀ ਸਾਖ ਮੁੜ ਬਰਕਰਾਰ ਨਹੀਂ ਕਰ ਸਕਿਆ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਦੀ ਝੰਡੀ ਹੋ ਸਕਦੀ ਹੈ। ਹਾਲਾਂਕਿ ਉਮੀਦ ਆਮ ਆਦਮੀ ਪਾਰਟੀ ਨੇ ਵੀ ਪੂਰੀ ਲਾਈ ਹੈ।

ਇਨ੍ਹਾਂ ਚੋਣਾਂ 'ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਸਨ। 14 ਫਰਵਰੀ ਨੂੰ ਐਤਵਾਰ ਮਿਊਂਸੀਪਲ ਚੋਣਾਂ ਹੋਈਆਂ ਸਨ। ਕੁੱਲ 9,222 ਉਮੀਦਵਾਰਾਂ 'ਚੋਂ 2,832 ਆਜ਼ਾਦ ਉਮੀਦਵਾਰ, 2037 ਕਾਂਗਰਸ, 1606 ਆਮ ਆਦਮੀ ਪਾਰਟੀ, ਅਕਾਲੀ ਦਲ ਦੇ 1569 ਤੇ ਬੀਜੇਪੀ ਦੇ ਸਭ ਤੋਂ ਘੱਟ 1003 ਉਮੀਦਵਾਰ ਸ਼ਾਮਲ ਸਨ।

ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਬੁੱਦਵਾਰ ਵੋਟਾਂ ਦੀ ਗਿਣਤੀ ਦੇ ਨਾਲ ਹੀ ਸ਼ੁਰੂ ਹੋ ਜਾਵੇਗਾ। ਬੇਸ਼ੱਕ ਕਿਸਾਨ ਅੰਦੋਲਨ ਕਰਕੇ ਆਮ ਆਦਮੀ ਪਾਰਟੀ ਨੂੰ ਲੱਗ ਰਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਨਾਲ ਉਨ੍ਹਾਂ ਦਾ ਹੀ ਮੁਕਾਬਲਾ ਹੈ ਪਰ ਇਹ ਵੀ ਗੱਲ ਯਾਦ ਰੱਖਣ ਯੋਗ ਹੈ ਕਿ ਇਸ ਸਮੇਂ ਆਪ ਦਾ ਪੰਜਾਬ 'ਚ ਕੋਈ ਮਜਬੂਤ ਆਧਾਰ ਨਹੀਂ। ਇਸ ਲਈ ਪਲੜਾ ਕਾਂਗਰਸ ਦਾ ਭਾਰੀ ਰਹਿਣ ਦੀ ਉਮੀਦ ਹੈ।  

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget