ਪੜਚੋਲ ਕਰੋ

Punjab Municipal Election 2021: ਵਿਰਸਾ ਸਿੰਘ ਵਲਟੋਹਾ 'ਤੇ ਪੁਲਿਸ ਵਿਚਾਲੇ ਤਕਰਾਰ, ਮਿਊਂਸੀਪਲ ਚੋਣਾਂ ਨੇ ਭਖਾਇਆ ਮਾਹੌਲ 

Punjab Municipal Election 2021: ਵਲਟੋਹਾ ਨੇ ਇਹ ਵੀ ਇਲਜ਼ਾਮ ਲਾਏ ਕਿ ਕਾਂਗਰਸ ਦੇ ਇਸ਼ਾਰਿਆਂ ‘ਤੇ ਹੀ ਪੁਲਿਸ ਨੇ ਸਾਡੇ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕੀਤੇ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੁਲਿਸ ਲੋਕਤੰਤਰ ਦਾ ਘਾਣ ਕਰ ਰਹੀ ਹੈ।

ਭਿੱਖੀਵਿੰਡ: ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਲਗਾਤਾਰ ਕਾਂਗਰਸ ‘ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ । ਹਲਕਾ ਖੇਮਕਰਨ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹਮਲਾ ਵੀ ਸਾਡੇ ਵਰਕਰਾਂ 'ਤੇ ਹੋਇਆ ਗੋਲੀਆਂ ਵੀ ਸਾਡੇ 'ਤੇ ਚੱਲੀਆਂ ਅਤੇ ਪੁਲਿਸ ਨੇ ਕੇਸ ਵੀ ਸਾਡੇ ‘ਤੇ ਹੀ ਦਰਜ ਕੀਤੇ। 

ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ 2 ਫਰਵਰੀ ਨੂੰ ਤਰਨਤਾਰਨ ਦੇ ਭਿੱਖੀਵਿੰਡ ਵਿੱਚ ਕਾਂਗਰਸ ਨੇ ਹੁੱਲੜਬਾਜ਼ੀ ਕੀਤੀ ਸੀ। ਜਿਸ ਨਾਲ ਸ਼ਹਿਰ ਵਾਸੀਆਂ ਵਿੱਚ ਰੋਸ ਹੈ। ਇਸ ਦੌਰਾਨ ਵਲਟੋਹਾ ਨੇ ਇਹ ਵੀ ਇਲਜ਼ਾਮ ਲਾਏ ਕਿ ਕਾਂਗਰਸ ਦੇ ਇਸ਼ਾਰਿਆਂ ‘ਤੇ ਹੀ ਪੁਲਿਸ ਨੇ ਸਾਡੇ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕੀਤੇ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੁਲਿਸ ਲੋਕਤੰਤਰ ਦਾ ਘਾਣ ਕਰ ਰਹੀ ਹੈ। ਅਸੀਂ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਇਸ ਹਿੰਸਾ ਦੀ ਨਿਰਪੱਖ ਜਾਂਚ ਕੀਤੀ ਜਾਵੇ।

ਉਨ੍ਹਾਂ ਇਲਜ਼ਾਮ ਲਾਇਆ ਕਿ ਭਿੱਖੀਵਿੰਡ ਦੇ ਡੀ.ਐੱਸ.ਪੀ ਰਾਜਬੀਰ ਸਿੰਘ ਤੇ ਐੱਸ.ਐੱਚ.ਓ ਸਰਬਜੀਤ ਸਿੰਘ ਕਾਂਗਰਸ ਪਾਰਟੀ ਦੇ ਇਸ਼ਾਰਿਆ 'ਤੇ ਚਲ ਰਹੇ ਹਨ ।  ਵਲਟੋਹਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਬੀਤੇ ਦਿਨੀ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਇਕ ਚੈੱਨਲ 'ਤੇ ਦਿੱਤੀ ਇਟਰਵਿਓੂ ਵਿੱਚ ਖੇਮਕਰਨ ਦੇ ਨੌਜਵਾਨ ਮਨਜੀਤ ਸਿੰਘ 'ਤੇ ਪਰਚੇ ਹੋਣ ਦੇ ਇਲਜਾਮ ਲਗਾਏ ਹਨ ਜੋ ਕਿ ਬਿਲਕੁੱਲ ਝੂਠੀ ਕਹਾਣੀ ਵਿਧਾਇਕ ਵੱਲੋਂ ਘੜੀ ਜਾ ਰਹੀ ਹੈ। 

ਇਹ ਵੀ ਖ਼ਬਰ ਹੈ ਕਿ ਵਿਰਸਾ ਸਿੰਘ ਵਲਟੋਹਾ ਦੀ ਪ੍ਰੈਸ ਕਾਨਫਰੰਸ ਦੌਰਾਨ ਵੱਡੀ ਗਿਣਤੀ ਭਿੱਖੀਵਿੰਡ ਪੁਲਿਸ ਆਈ ਅਤੇ ਵਿਰਸਾ ਸਿੰਘ ਵਲਟੋਹਾ ਤੇ ਕਾਨਫਰੰਸ 'ਚ ਬਾਹਰੋਂ ਹਥਿਆਰਬੰਦ ਬੰਦੇ ਲਿਆ ਕੇ ਬਿਠਾਉਣ ਦੇ ਇਲਜ਼ਾਮ ਲਗਾਏ। ਜਦ ਕਿ ਉਸ ਸਮੇਂ ਉਥੇ ਕੋਈ ਵੀ ਅਜਿਹਾ ਹਥਿਆਰਬੰਦ ਸ਼ੱਕੀ ਸ਼ਖ਼ਸ ਮੌਜੂਦ ਨਹੀਂ ਸੀ। 

ਇਸ ਦੌਰਾਨ ਭਿੱਖੀਵਿੰਡ ਦੇ ਐੱਸਐੱਚਓ ਸਰਬਜੀਤ ਸਿੰਘ ਅਤੇ ਪ੍ਰੋ ਵਿਰਸਾ ਸਿੰਘ ਵਲਟੋਹਾ ਵਿੱਚ ਕਾਫ਼ੀ ਗਰਮਾ ਗਰਮੀ ਹੋਈ ਅਤੇ ਉੱਥੇ ਪੱਤਰਕਾਰ ਮੌਜੂਦ ਦੇਖ ਭਿੱਖੀਵਿੰਡ ਪੁਲਿਸ ਉੱਥੋਂ ਖਿਸਕਦੀ ਨਜ਼ਰ ਆਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget