ਚੰਡੀਗੜ੍ਹ: ਪੰਜਾਬ ਮਿਊਂਸੀਪਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਾਦੀਆਂ ਦੇ ਵਾਰਡ 1, 2, 3, 4 ਵਿੱਚ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਜਦਕਿ ਵਾਰਡ ਪੰਜ 'ਚ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ।


ਇਸ ਤੋਂ ਇਲਾਵਾ ਵਾਰਡ ਨੰਬਰ 6,7,8 'ਚ ਵੀ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ ਜਦਕਿ 9 ਤੇ 10 'ਚ ਅਕਾਲੀ ਦਲ ਨੇ ਝੰਡਾ ਬਰਦਾਰ ਕੀਤਾ ਹੈ