ਪੜਚੋਲ ਕਰੋ

Punjab New CM: ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਨੂੰ ਮਿਲਣ ਪਹੁੰਚੇ

Punjab New CM Announced: ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।

ਹਰੀਸ਼ ਰਾਵਤ ਨੇ ਟਵੀਟ ਕੀਤਾ ਕਿ ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ।

ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ  ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।

ਦੱਸ ਦੇਈਏ ਕਿ ਚਰਨਜੀਤ ਚੰਨੀ ਨੂੰ ਕੈਪਟਨ ਦਾ ਤਕੜਾ ਵਿਰੋਧੀ ਮਨਿਆ ਜਾਂਦਾ ਹੈ।ਦੱਸ ਦੇਈਏ ਕਿ ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ।

ਸੋਮਵਾਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣਗੇ ਚੰਨੀ

ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਆਏ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਰਾਵਤ ਸਮੇਤ ਹੋਰ ਆਗੂ ਮੌਜੂਦ ਸਨ। ਚੰਨੀ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਰਾਜ ਭਵਨ ਪਹੁੰਚੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਤੋਂ ਬਾਅਦ ਚੰਨੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੋਮਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget