ਪੜਚੋਲ ਕਰੋ

ਅੱਜ ਪੰਜਾਬ 'ਚ 612 ਨਵੇਂ ਕੋਰੋਨਾ ਕੇਸ, 19 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 612 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14378 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 612 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14378 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 19 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 336 ਹੋ ਗਈ ਹੈ।

ਮੰਗਲਵਾਰ ਨੂੰ 612 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ 142 ਮਰੀਜ਼ ਲੁਧਿਆਣਾ ਤੋਂ, 73 ਅੰਮ੍ਰਿਤਸਰ ਤੋਂ, 66 ਪਟਿਆਲਾ ਤੋਂ ਅਤੇ 57 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 688 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 550267 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 14378 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 9752 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4290 ਲੋਕ ਐਕਟਿਵ ਮਰੀਜ਼ ਹਨ।

ਅੱਜ ਪੰਜਾਬ 'ਚ 612 ਨਵੇਂ ਕੋਰੋਨਾ ਕੇਸ, 19 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget