ਪੜਚੋਲ ਕਰੋ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਸੰਭਾਲਿਆ ਮੰਤਰੀ ਦਾ ਅਹੁਦਾ

ਚੰਡੀਗੜ੍ਹ :ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ

ਚੰਡੀਗੜ੍ਹ :ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਨ ਉਪਰੰਤ ਸਰਾਰੀ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ  ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਬੁਲੰਦੀਆਂ ਤੇ ਪਹਚਾਉਣ ਦਾ ਯਤਨ ਕਰਨਗੇ।

ਇਸ ਮੌਕੇ ਸ੍ਰੀ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਨਮੋਲ ਗਗਨ ਮਾਨ ਨੇ ਵੀ ਸੰਭਾਲਿਆ ਅਹੁਦਾ

ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ  ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ  ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ।  ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ  ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget