ਪੜਚੋਲ ਕਰੋ

Punjab News: ਪੰਜਾਬ 'ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ...ਇੱਥੇ ਜਾਣੋ ਕਿਵੇਂ ਕਰਨਾ ਅਪਲਾਈ

ਪੰਜਾਬ ਦੇ ਨੌਜਵਾਨਾਂ ਦੇ ਲਈ ਖੁਸ਼ਖਬਰੀ ਹੈ। ਜਿਹੜੇ ਨੌਜਵਾਨਾਂ ਦੇ ਅੰਤਰਜਾਤੀ ਵਿਆਹ ਹੋਏ ਨੇ ਉਨ੍ਹਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀ ਸਾਂਝੀ ਯੋਜਨਾ ਤਹਿਤ 2.5 ਲੱਖ ਰੁਪਏ ਮਿਲਣਗੇ। ਆਓ ਜਾਣਦੇ ਹਾਂ ਤੁਸੀਂ ਇਸ ਨੂੰ ਕਿਵੇਂ ਅਪਲਾਈ ਕਰ ਸਕਦੇ ਹੋ।

Newlywed Couples to Get ₹2.5 Lakh: ਪੰਜਾਬ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਪੰਜਾਬ 'ਚ ਅੰਤਰਜਾਤੀ ਵਿਆਹ ਯੋਜਨਾ (Intercaste Marriage Scheme) ਦੇ ਤਹਿਤ ਹੁਣ ਅਰਜ਼ੀ ਦੇਣ ਵਾਲੇ ਜੋੜੇ ਨੂੰ 2.5 ਲੱਖ ਰੁਪਏ ਮਿਲਣਗੇ। ਹੁਣ ਅਰਜ਼ੀਕਰਤਾ ਨੂੰ ਪੇਮੈਂਟ ਲਈ ਪੋਸਟ ਆਫਿਸ ਵੀ ਨਹੀਂ ਜਾਣਾ ਪਵੇਗਾ, ਸਗੋਂ ਜੋੜੇ ਨੂੰ ਆਨਲਾਈਨ ਹੀ ਇਹ ਸਹੂਲਤ ਮਿਲੇਗੀ।

ਹੋਰ ਪੜ੍ਹੋ :  CBSE ਦੇ ਇਨ੍ਹਾਂ Sample Papers ਨਾਲ ਕਰੋ ਤਿਆਰੀ...ਕਰੋਗੇ ਬੋਰਡ 'ਚ ਟਾਪ, ਇੰਝ ਕਰੋ ਡਾਊਨਲੋਡ

ਪੰਜਾਬ 'ਚ ਮਿਲੀ ਹਰੀ ਝੰਡੀ

ਕੇਂਦਰ ਸਰਕਾਰ ਨੇ 2017 ਵਿਚ ਇਸ ਰਾਸ਼ੀ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕੀਤਾ ਸੀ, ਪਰ ਪੰਜਾਬ ਨੇ ਹੁਣ ਇਸ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਯੋਜਨਾ ਕੇਂਦਰ ਅਤੇ ਸੂਬਾ ਸਰਕਾਰ ਦੀ ਸਾਂਝੀ ਹੈ ਪਰ 2021 ਵਿਚ ਪੰਜਾਬ ਨੂੰ ਕੇਂਦਰ ਤੋਂ ਯੋਜਨਾ ਵਿਚ ਕੋਈ ਫੰਡ ਨਹੀਂ ਮਿਲਿਆ। ਇਸ ਕਾਰਣ ਯੋਜਨਾ ਠੰਡੇ ਬਸਤੇ ਵਿਚ ਹੀ ਰਹਿ ਗਈ। 

ਸੂਬੇ ਵਿਚ 2018-19 ਤੋਂ ਹੁਣ ਤਕ (ਦਸੰਬਰ 2024) 3000 ਅਰਜ਼ੀਆਂ ਪੈਂਡਿੰਗ ਹਨ। ਹਰ ਸਾਲ ਲਗਭਗ 500 ਨਵੀਂਆਂ ਅਰਜ਼ੀਆਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆ ਰਹੀਆਂ ਹਨ ਪਰ ਫੰਡ ਨਾ ਆਉਣ ਕਾਰਣ ਅਰਜ਼ੀ ਦੇਣ ਵਾਲਿਆਂ ਨੂੰ ਦਫ਼ਤਰਾਂ ਵਿਚ ਭਟਕਣਾ ਪੈ ਰਿਹਾ ਹੈ। 

ਹੁਣ ਇਹ ਸਹੂਲਤ ਮਿਲੇਗੀ ਆਨਲਾਈਨ 

ਦੱਸਣਯੋਗ ਹੈ ਕਿ ਸੂਬੇ ਵਿਚ 1986-87 ਵਿਚ ਅੰਤਰਜਾਤੀ ਵਿਆਹ ਯੋਜਨਾ ਸ਼ੁਰੂ ਹੋਈ ਸੀ। ਉਦੋਂ ਜੋੜੇ ਨੂੰ 15 ਹਜ਼ਾਰ ਰੁਪਏ ਮਿਲਦੇ ਸਨ। 2004 ਵਿਚ ਰਾਸ਼ੀ 50 ਹਜ਼ਾਰ ਹੋ ਗਈ। ਉਧਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਕਹਿਣਾ ਹੈ ਪਹਿਲਾਂ ਅਰਜੀਕਰਤਾ ਨੂੰ ਪੋਸਟ ਆਫਿਸ ਵਿਚ ਪੇਮੈਂਟ ਲਈ ਜਾਣਾ ਪੈਂਦਾ ਸੀ ਹੁਣ ਆਨਲਾਈਨ ਸਹੂਲਤ ਮਿਲੇਗੀ। ਜੋ ਵੀ ਅਰਜ਼ੀਆਂ ਪੈਂਡਿੰਗ ਹਨ, ਜਨਵਰੀ 2025 ਵਿਚ ਸਾਰੇ ਕੇਸ ਕਲੀਅਰ ਕਰ ਦਿੱਤੇ ਜਾਣਗੇ।

ਹੋਰ ਪੜ੍ਹੋ : Gold Prices: ਸੋਨਾ 90000 ਤੋਂ ਪਾਰ! ਮਾਹਿਰਾਂ ਨੇ ਦੱਸਿਆ ਕਿਉਂ ਚੜ੍ਹ ਰਹੇ ਤੇਜ਼ੀ ਨਾਲ ਆਸਮਾਨੀ ਰੇਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget