ਪੜਚੋਲ ਕਰੋ

Punjab News: ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ, ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ

ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ, ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ

Municipal Council Elections : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਹੋਰ ਪੜ੍ਹੋ : ਪਠਾਨਕੋਟ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਦੀ ਮਰੀਜ਼ਾਂ ਨਾਲ ਤਿੱਖੀ ਨੋਕ-ਝੋਕ, ਬਦਸਲੂਕੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਡਿੱਗੀ ਗਾਜ਼

ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।

ਇਸ ਦਿਨ ਪੈਣਗੀਆਂ ਵੋਟਾਂ ਅਤੇ ਜਾਣੋ ਸਮਾਂ

ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ  ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।

ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਕੀ ਦੁਬਾਰਾ ਖੇਡ ਸਕਣਗੇ ਤਮੀਮ ਇਕਬਾਲ? ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਮੈਚ ਦੌਰਾਨ ਆਇਆ ਸੀ Heart Attack

RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀ, 16 ਸਾਲ ਪਹਿਲਾਂ ਹੋਇਆ ਸੀ ਕਤਲ, ਜਾਣੋ ਪੂਰਾ ਮਾਮਲਾ

Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ

ਕਾਲੀਆਂ ਕੂਹਣੀਆਂ ਤੋਂ ਆ ਗਏ ਹੋ ਤੰਗ ਤਾਂ ਮੰਨ ਲਓ ਆਹ ਗੱਲਾਂ ਤਾਂ ਚਿਹਰੇ ਵਾਂਗੂ ਚਮਕਣਗੀਆਂ, ਨਹੀਂ ਯਕੀਨ ਤਾਂ ਕਰਕੇ ਦੇਖੋ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.