ਪੜਚੋਲ ਕਰੋ

ਪੰਜਾਬ ਖਬਰਸਾਰ: ਸਿਰਫ ਦੋ ਮਿੰਟ

1…..ਪੰਜਾਬ ਦੇ ਨਵੇਂ ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਐਸ.ਜੇ. ਵਜੀਫਦਾਰ ਨੇ ਬਦਨੌਰ ਨੂੰ ਪੰਜਾਬ ਰਾਜ ਭਵਨ ਵਿੱਚ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਬਾਦਲ ਤੇ ਕੇਂਦਰੀ ਮੰਤਰੀ ਸਮੇਤ ਕਈ ਮੌਜੂਦ ਰਹੇ। ਰਾਜਸਥਾਨੀ ਪੱਗੜੀ ਵਿੱਚ ਦਿਖੇ ਬਦਨੌਰ ਨੂੰ ਤੇਜ਼ ਮੀਂਹ ਵਿੱਚ ਹੀ ਸਲਾਮੀ ਲੈਣੀ ਪਈ।     2....ਪੀਜੀਆਈ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਇੱਕ ਔਰਤ ਦੀ ਮੌਤ ਨੂੰ ਲੈ ਕੇ ਪਰਿਵਾਰ ਤੇ ਡਾਕਟਰਾਂ ਵਿਚਾਲੇ ਭਾਰੀ ਵਿਵਾਦ ਹੋਇਆ। ਪਰਿਵਾਰ ਦਾ ਇਲਜ਼ਾਮ ਹੈ ਕਿ ਡਾਕਟਰ ਦੀ ਲਾਪ੍ਰਵਾਈ ਕਾਰਨ ਔਰਤ ਦੀ ਮੌਤ ਹੋਈ ਹੈ। ਇਸ ਤੋਂ ਭੜਕੇ ਮ੍ਰਿਤਕ ਔਰਤ ਦੇ ਲੜਕੇ ਨੇ ਡਾਕਟਰ ਨੂੰ ਥੱਪੜ ਮਾਰ ਦਿੱਤਾ। ਇਸ ਦੌਰਾਨ ਦੋਵਾਂ ‘ਚ ਕਾਫੀ ਮਾਰਕੁੱਟ ਵੀ ਹੋਈ। ਡਾਕਟਰ ਦੀ ਕੁੱਟਮਾਰ ਦੇ ਚੱਲਦੇ ਰੋਸ ਵਜੋ ਪੀਜੀਆਈ ਦੇ ਜੂਨੀਅਰ ਡਾਕਟਰਾਂ ਨੇ ਰਾਤ ਤੋਂ ਹੜਤਾਲ ਕਰ ਦਿੱਤੀ।     3….ਮਲੇਰਕੋਟਲਾ ਵਿੱਚ ਧੁਰੀ ਰੋਡ 'ਤੇ ਮੌਜੂਦ ਵਿਸ਼ਾਲ ਪੇਪਰ ਮਿਲ ਦੇ ਡਰਾਇਰ ਵਿੱਚ ਧਮਾਕਾ ਹੋਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਤੇ ਕਰੀਬ ਦੋ ਦਰਜਨ ਲੋਕ ਜ਼ਖਮੀ ਹੋ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਫੈਕਟਰੀ ਦੀ ਛੱਤ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਹਾਦਸੇ ਵਿੱਚ ਮਾਮੂਲੀ ਜ਼ਖਮੀਆਂ ਨੂੰ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਗੰਭੀਰ ਜ਼ਖਮੀਆਂ ਨੂੰ ਪਟਿਆਲਾ ਤੇ ਲੁਧਿਆਣਾ ਰੈਫਰ ਕੀਤਾ ਗਿਆ।   4….ਪਠਾਨਕੋਟ ਹਮਲੇ ਨੂੰ ਲੈ ਕੇ ਵਿਵਾਦਾਂ ‘ਚ ਆਏ ਪੰਜਾਬ ਪੁਲਿਸ ਦੇ ਐਸਪੀ ਸਲਵਿੰਦਰ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਕੋਰਟ ਨੇ ਰੇਪ ਮਾਮਲੇ ‘ਚ ਸਲਵਿੰਦਰ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਦਰਅਸਲ ਸਲਵਿੰਦਰ ਖਿਲਾਫ ਗੁਰਦਾਸਪੁਰ ‘ਚ ਬਲਾਤਕਾਰ ਤੇ ਰਿਸ਼ਵਤ ਲੈਣ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਸ਼ੈਸ਼ਨ ਕੋਰਟ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਟਾਪ ਹੈਡਲਾਈਨ

Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਮੁਹਾਲੀ ਦੇ PWD ਦਫਤਰ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ; ਮੱਚੀ ਹਫੜਾ-ਦਫੜੀ
ਮੁਹਾਲੀ ਦੇ PWD ਦਫਤਰ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ; ਮੱਚੀ ਹਫੜਾ-ਦਫੜੀ
Punjab BJP-SAD Alliance: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦੇ ਦੌਰੇ ਨੇ ਮਚਾਈ ਹਲਚਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦੇ ਦੌਰੇ ਨੇ ਮਚਾਈ ਹਲਚਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget