ਪੜਚੋਲ ਕਰੋ

ਖਬਰ ਪੰਜਾਬ ਦੀ, ਸਿਰਫ ਦੋ ਮਿੰਟ 'ਚ

1…..ਮਹਿਲਾ ਕਾਂਗਰਸ ਦੀ ਨੈਸ਼ਨਲ ਪ੍ਰੈਜ਼ੀਡੈਂਟ ਸ਼ੋਭਾ ਓਝਾ ਨੇ ਆਰ.ਐਸ.ਐਸ. ਚੀਫ ਮੋਹਨ ਭਾਗਵਤ ਦੇ ਜ਼ਿਆਦਾ ਬੱਚੇ ਪੈਦਾ ਕਰਨ ਵਾਲੇ ਬਿਆਨ 'ਤੇ ਕਿਹਾ ਕਿ ਭਾਗਵਤ ਤੇ ਬੀਜੇਪੀ ਚਾਹੁੰਦੇ ਹਨ ਕਿ ਮਹਿਲਾਵਾਂ ਸਿਰਫ ਬੱਚੇ ਹੀ ਪੈਦਾ ਕਰਦੀਆਂ ਰਹਿਣ। ਓਝਾ ਮੁਤਾਬਕ ਦੇਸ਼ ਵਿੱਚ ਹੋਰ ਵੀ ਮੁੱਦੇ ਹਨ ਜੋ ਆਰ.ਐਸ.ਐਸ. ਨੂੰ ਪ੍ਰੇਸ਼ਾਨ ਨਹੀਂ ਕਰਦੇ। ਓਝਾ ਜਲੰਧਰ ਵਿੱਚ ਮਹਿਲਾ ਕਾਂਗਰਸ ਦੇ ਸਮਾਰੋਹ ਵਿੱਚ ਪੁੱਜੀ ਸੀ।   2…..ਲੁਧਿਆਣਾ ਦੇ ਸ਼ਿਵਾਜੀ ਨਗਰ ਵਿੱਚ ਇੱਕ ਵਪਾਰੀ ਦੀ ਪਤਨੀ ਦੇ ਭੇਤਭਰੇ ਹਾਲਾਤ ਵਿੱਚ ਹੋਏ ਕਤਲ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਮ੍ਰਿਤਕ ਸੁਰਿੰਦਰ ਕੌਰ ਦੀ ਉਮਰ ਕਰੀਬ 50 ਸਾਲ ਸੀ। ਪਰਿਵਾਰ ਮੁਤਾਬਕ ਮੰਗਲਵਾਰ ਸਵੇਰੇ ਤਿੰਨ ਨਕਾਬਪੋਸ਼ ਆਏ, ਜਿਨ੍ਹਾਂ ਨੇ ਸੂਏ ਜਿਹੀ ਚੀਜ਼ ਨਾਲ ਸੁਰਿੰਦਰ ਕੌਰ 'ਤੇ ਹਮਲਾ ਕੀਤਾ।     3……ਉੱਤਰ ਭਾਰਤ ਦੇ ਵੱਡੇ ਹਸਪਤਾਲਾਂ ‘ਚੋਂ ਇੱਕ ਪੀਜੀਆਈ ਚੰਡੀਗੜ੍ਹ ‘ਚ ਡਾਕਟਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਮੰਗਲਵਾਰ ਨੂੰ ਓਪੀਡੀ ਵਿੱਚ ਸਿਰਫ ਇੱਕ ਘੰਟੇ ਤੱਕ ਹੀ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੀ। ਰਜਿਸਟ੍ਰੇਸ਼ਨ ਦਾ ਸਮਾਂ ਸਵੇਰੇ 8 ਵਜੇ ਤੋਂ 9 ਵਜੇ ਤੱਕ ਦਾ ਰੱਖਿਆ ਗਿਆ। ਹਾਲਾਂਕਿ ਅੱਜ ਐਮਰਜੈਂਸੀ ਸੇਵਾਂਵਾਂ ਚਾਲੂ ਰਹੀਆਂ। ਟਰੌਮਾ ਸੈਂਟਰ ‘ਚ ਵੀ ਕੰਮਕਾਜ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਸਾਰੇ ਵਾਰਡਾਂ ‘ਚ ਡਾਕਟਰਾਂ ਦੇ ਕੰਸਲਟੈਂਟਾਂ ਨੇ ਮਰੀਜ਼ ਦੇਖੇ।   4…..ਏਅਰਲਾਈਨ ਜੈਟਸਮਾਰਟ ਨੇ ਸਾਹਨੇਵਾਲ ਹਵਾਈ ਅੱਡੇ ਤੋਂ ਨਵੀਂ ਉਡਾਣ ਚਾਲੂ ਕਰਨ ਦਾ ਐਲਾਨ ਕੀਤਾ ਹੈ। ਨਵੀਂ ਫਲਾਈਟ ਲੁਧਿਆਣਾ ਤੋਂ ਦਿੱਲੀ ਲਈ 1 ਸਤੰਬਰ ਨੂੰ ਪਹਿਲੀ ਵਾਰ ਉਡਾਣ ਭਰੇਗੀ। ਸ਼ਨੀਵਾਰ-ਐਤਵਾਰ ਨੂੰ ਛੱਡ ਕੇ ਹਰ ਦਿਨ ਦੋ ਵਾਰ ਇਹ ਉਡਾਣ ਚੱਲੇਗੀ ਜੋ 75 ਮਿੰਟ ਵਿੱਚ ਆਪਣਾ ਸਫਰ ਪੂਰਾ ਕਰੇਗੀ।   5…..ਕਸ਼ਮੀਰ ‘ਚ ਪੁਲਿਸ ਤੇ ਪੈਰਾ ਮਿਲਟਰੀ ਵੱਲੋਂ ਗੁਰਦੁਆਰਾ ਸਾਹਿਬ ਦੀ ਭੰਨ੍ਹਤੋੜ ਕਰਨ ਦੀ ਖਬਰ ਹੈ। ਲੋਕਾਂ ਵੱਲੋਂ ਕੀਤੀਆਂ ਗਈਆਂ ਆਜ਼ਾਦੀ ਪੱਖੀ ਰੈਲੀਆਂ ਦੌਰਾਨ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਸ ਵਿਰੁੱਧ ਸਿੱਖਾਂ ਤੇ ਮੁਸਲਮਾਨਾਂ ਨੇ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕੀਤਾ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget