ਪੜਚੋਲ ਕਰੋ

ਖਬਰ ਪੰਜਾਬ ਦੀ, ਜਾਣੋ ਦੋ ਮਿੰਟ 'ਚ

1....ਆਮ ਆਦਮੀ ਪਾਰਟੀ ਤੇ ਜਗਮੀਤ ਸਿੰਘ ਬਰਾੜ ਦੇ ਲੋਕ ਹਿੱਤ ਅਭਿਆਨ ਦਾ ਗੱਠਜੋੜ ਹੋ ਗਿਆ ਹੈ। ਬਰਾੜ ਅਕਸਰ ਆਪਣੇ ਮੰਚ ਤੋਂ 'ਆਪ' ਦੀ ਤਾਰੀਫ ਕਰਦੇ ਵੀ ਨਜ਼ਰ ਆਏ ਹਨ। ਦੋਹਾਂ ਧਿਰਾਂ ਵੱਲੋਂ ਰਸਮੀ ਤੌਰ 'ਤੇ ਇਸ ਗੱਠਜੋੜ ਦਾ ਐਲਾਨ ਕੀਤਾ ਗਿਆ ਹੈ। 'ਆਪ' ਦੇ ਪੰਜਾਬ ਇੰਚਾਰਜ਼ ਸੰਜੇ ਸਿੰਘ ਮੁਤਾਬਕ ਬਰਾੜ ਬਿਨਾਂ ਸ਼ਰਤ 'ਆਪ' ਨੂੰ ਸਮਰਥਨ ਦੇ ਰਹੇ ਹਨ।     2….ਕਾਂਗਰਸ ਨੇਤਾ ਹੰਸ ਰਾਜ ਹੰਸ ਨੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ 'ਤੇ ਤਿੱਖਾ ਹਮਲਾ ਕੀਤਾ ਹੈ। ਦਰਅਸਲ ਹੰਸ ਰਾਜ ਦੇ ਸ਼ਬਦਾਂ ਵਿੱਚ ਰਾਜ ਸਭਾ ਦੀ ਸੀਟ ਨਾ ਮਿਲਣ ਦਾ ਦਰਦ ਝਲਕਿਆ ਉਨ੍ਹਾਂ ਕਿਹਾ ਦੁੱਲੋ ਮੈਨੂੰ ਜਲਾਲ ਕਰਦੇ ਹਨ।     3....ਸੋਮਵਾਰ ਨੂੰ ਤਰਨ ਤਾਰਨ ਦੇ ਪੱਟੀ ਤੋਂ ਚੰਡੀਗੜ੍ਹ ਧਰਨਾ ਲਾਉਣ ਆ ਰਹੇ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਮੁਤਾਬਕ ਇੱਥੇ ਪੁਲਿਸ ਲਾਠੀਚਾਰਜ ਹੋਇਆ ਜਿਸ ਤੋਂ ਬਾਅਦ ਕਈ ਕਿਸਾਨ ਗੁਰਦੁਆਰਾ ਬਾਬਾ ਬੀਰ ਸਿੰਘ ਵਿੱਚ ਜਾਨ ਬਚਾਉਣ ਲਈ ਵੜ੍ਹ ਗਏ। ਇਸ ਦੌਰਾਨ ਕਰੀਬ 30-35 ਕਿਸਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਦੂਜੇ ਪਾਸੇ ਪੁਲਿਸ ਨੇ ਲਾਠੀਚਾਰਜ ਤੋਂ ਇਨਕਾਰ ਕੀਤਾ ਹੈ।     4…ਅੰਮ੍ਰਿਤਸਰ ਸੇਲ ਟੈਕਸ ਮੋਬਾਈਲ ਵਿੰਗ ਨੇ 28 ਪੈਕਟ ਹੀਰੇ ਤੇ 12 ਕਿੱਲੋ ਚਾਂਦੀ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਵਿਭਾਗ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਦਿੱਲੀ ਤੋਂ ਆਉਣ ਵਾਲੀ ਸ਼ਤਾਬਦੀ ਐਕਸਪ੍ਰੈਸ ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਬੱਸ ਵਿੱਚ ਛਾਪੇਮਾਰੀ ਕਰ ਇਹ ਬਰਾਮਦਗੀ ਕੀਤੀ। ਇਹ ਚਾਂਦੀ ਤੇ ਹੀਰੇ ਨਾਜਾਇਜ਼ ਢੰਗ ਨਾਲ ਲੈ ਜਾਏ ਜਾ ਰਹੇ ਸੀ।     5….ਜੰਲਧਰ ਪਹੁੰਚੇ ਕਾਂਗਰਸੀ ਲੀਡਰ ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੰਦ ਪਏ ਪਲਾਂਟਾ ਲਈ 3000 ਕਰੋੜ ਦਿੱਤੇ ਹਨ ਜਦਕਿ ਮਾਰਕਿਟ ਵਿੱਚ ਸਸਤੀ ਬਿਜਲੀ ਉਪਲਬਧ ਹੈ ਪਰ ਸਰਕਾਰ ਪ੍ਰਾਈਵੇਟ ਪਲਾਟਾਂ ਤੋਂ ਮਹਿੰਗੀ ਬਿਜਲੀ ਖਰੀਦ ਰਹੀ ਹੈ ਜਿਸ ਦਾ ਬੋਝ ਲੋਕਾਂ 'ਤੇ ਪੈ ਰਿਹਾ ਜਦਕਿ ਸਰਕਾਰ ਤੇ ਇਸ ਦੇ ਮੰਤਰੀ ਪਲਾਟਾਂ ਤੋਂ ਬਿਜਲੀ ਖਰੀਦਣ ਦੇ ਰੇਟ ਵੀ ਵੱਖੋ ਵੱਖ ਦੱਸ ਰਹੇ ਹਨ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget