ਪੜਚੋਲ ਕਰੋ

Punjab News : ਫਿਰੋਜ਼ਪੁਰ ਦੇ ਜੰਪਪਲ 21 ਸਾਲਾ ਨੌਜਵਾਨ ਦੀ ਆਸਟਰੇਲੀਆ ਵਿਖੇ ਸੜਕ ਹਾਦਸੇ 'ਚ ਹੋਈ ਮੌਤ

Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ

Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। 
 
 ਫਿਰੋਜ਼ਪੁਰ ਦੇ ਜੰਪਪਲ 21 ਸਾਲਾ ਨੌਜਵਾਨ ਕੁਨਾਲ ਚੋਪੜਾ ਦੀ ਆਸਟਰੇਲੀਆ ਦੇ ਕੈਨਬਰਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਮਾਂ -ਪਿਓ ਦੇ ਹੰਝੂ ਨਹੀਂ ਰੁਕ ਰਹੇ। ਮ੍ਰਿਤਕ ਦੇ ਮਾਪੇ ਪੁੱਤਰ ਦੀ ਲਾਸ਼ ਵਾਪਿਸ ਲਿਆਉਣ ਲਈ ਮਦਦ ਦੀ ਗੁਹਾਰ ਲਾ ਰਹੇ ਹਨ। ਕੁਨਾਲ ਫਿਰੋਜ਼ਪੁਰ ਸ਼ਹਿਰ ਦੇ ਸਾਧੂ ਚੰਦ ਚੌਂਕ ਦਾ ਰਹਿਣ ਵਾਲਾ ਸੀ। ਕੁਨਾਲ ਦੀ ਮੌਤ ਦੀ ਖਬਰ ਸੁਣ ਕੇ ਜਿਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਫਿਰੋਜ਼ਪੁਰ ਚ ਸੋਗ ਦੀ ਲਹਿਰ ਹੈ।
 
ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਕੁਨਾਲ ਚੋਪੜਾ ਅਜੇ 8 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ਉੱਤੇ ਆਸਟਰੇਲੀਆ ਗਿਆ ਸੀ। 10 ਤਰੀਕ ਨੂੰ ਸੜਕ ਹਾਦਸਾ ਹੋਇਆ ਸੀ ਅਤੇ ਅੱਜ ਤੱਕ ਲਾਸ਼ ਫਿਰੋਜ਼ਪੁਰ ਨਹੀਂ ਆਈ। ਪਰਿਵਾਰ ਨੇ ਕਰਜੇ ਦੀ ਪੰਡ ਚੁੱਕ ਕੇ ਪੁੱਤ ਆਸਟਰੇਲੀਆ ਭੇਜਿਆ ਸੀ। 
 
ਦੱਸ ਦੇਈਏ ਕਿ ਹਰ ਸਾਲ ਪੰਜਾਬ ਦੇ ਲੱਖਾਂ ਨੌਜਵਾਨ ਆਪਣੀ ਪੜ੍ਹਾਈ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ। ਸਭ ਤੋਂ ਵੱਡੀ ਦੇਖਣ ਵਾਲੀ ਗੱਲ ਇਹ ਹੈ ਕਿ ਦੇਸ਼ ਵਿਚ ਜਿੰਨੇ ਵੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨਾ ਚਾਹੁੰਦੇ ਹਨ ਉਨ੍ਹਾਂ ਵਿੱਚੋਂ 60 ਫੀਸਦ ਗਿਣਤੀ ਸਿਰਫ਼ ਪੰਜਾਬੀਆਂ ਦੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget