ਪੜਚੋਲ ਕਰੋ

ਖਬਰ ਪੰਜਾਬ ਦੀ, ਸਿਰਫ ਦੋ ਮਿੰਟ 'ਚ

1...ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮਾਣਹਾਨੀ ਦੇ ਕੇਸ ਸਬੰਧੀ ਅਦਾਲਤ ਵਿੱਚ ਪੇਸ਼ ਹੋਏ। ਕੇਜਰੀਵਾਲ ਖਿਲਾਫ ਇਹ ਕੇਸ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਅੱਜ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ‘ਤੇ ਪਾ ਦਿੱਤੀ ਹੈ। 2...ਰੋਪੜ ਦੇ ਬਾਈਪਾਸ ਨੇੜੇ ਇੱਕ ਵਿਅਕਤੀ ਦੀ ਅੱਧ ਸੜੀ ਲਾਸ਼ ਬਰਾਮਦ ਹੋਣ ਨਾਲ ਸਹਿਮ ਫੈਲ ਗਿਆ। ਮ੍ਰਿਤਕ ਦੀ ਪਛਾਣ ਨੰਦੂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮ੍ਰਿਤਕ ਆਪਣੇ ਪਰਿਵਾਰ ਨਾਲ ਕਈ ਸਾਲਾਂ ਤੋਂ ਬਾਈਪਾਸ ਨੇੜੇ ਰਹਿੰਦਾ ਸੀ। ਪੁਲਿਸ ਨੂੰ ਨੰਦੂ ਦੇ ਗਲੇ ਉੱਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਮਿਲੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਹੱਤਿਆ ਤੋਂ ਬਾਅਦ ਉਸ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ। 3…ਨਵਾਸ਼ਹਿਰ ਦੇ ਪਿੰਡ ਉੜਪੁੜ ਵਿੱਚ ਇੱਕ ਬਜੁਰਗ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਭਰਾ ਨੂੰ ਵੀ ਜ਼ਖਮੀ ਕੀਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਕਤਲ ਹੋਇਆ ਹੈ ਪਰ ਕਿਸ ਨੇ ਕੀਤਾ ਇਹ ਜਾਂਚ ਮਗਰੋਂ ਸਾਫ ਹੋਵੇਗਾ। 4... ਫਿ਼ਰੋਜ਼ਪੁਰ ਦੇ ਪਿੰਡ ਸ਼ਕੂਰ ਵਿੱਚ ਕਰਜ਼ੇ ਤੋਂ ਸਤਾਏ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਗੁਰਪਿੰਦਰ ਸਿੰਘ ਤੇ 6 ਲੱਖ ਰੁਪਏ ਆੜਤੀਆ ਤੇ ਲਿਮਟ ਦਾ ਕਰਜ਼ਾ ਸੀ ਜੋ ਮੋੜਨ ਵਿੱਚ ਅਸਮਰਥ ਹੋਣ ਕਾਰਨ ਕਿਸਾਨ ਨੇ ਸਰਹੰਦ ਫੀਡਰ ਵਿੱਚ ਛਾਲ ਮਾਰ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੇਤੀ ਵਿੱਚ ਲਗਾਤਾਰ ਖਰਚ ਨਾਲੋਂ ਘੱਟ ਆਮਦਨੀ ਸਦਕਾ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਸੀ। ਕੁਝ ਸਮਾਂ ਪਹਿਲਾਂ ਗੁਰਪਿੰਦਰ ਸਿੰਘ ਨੇ ਆਪਣੀ ਕੁੜੀ ਦੇ ਵਿਆਹ ਲਈ ਵੀ ਥੋੜ੍ਹਾ ਕਰਜ਼ ਚੁੱਕਿਆ ਸੀ ਜੋ ਮੋੜਿਆ ਨਹੀਂ ਜਾ ਰਿਹਾ ਸੀ। 5...ਬਠਿੰਡਾ ਦੇ ਇੰਡਸਟਰੀਅਲ ਏਰੀਏ ‘ਚ ਸਾਬਨ ਫੈਕਟਰੀ ਨੂੰ ਅੱਗ ਲੱਗਣ ਨਾਲ ਪੂਰੀ ਦੀ ਪੂਰੀ ਫੈਕਟਰੀ ਸੜਕੇ ਸਵਾਹ ਹੋ ਗਈ। ਇਹ ਅੱਗ ਅੱਜ ਸਵੇਰੇ ਤਕਰੀਬਨ ਪੰਜ ਕੁ ਵਜੇ ਲੱਗੀ। ਜਾਣਕਾਰੀ ਮੁਤਾਬਕ ਬਾਂਸਲ ਸੋਪ ਫੈਕਟਰੀ ਦੇ ਮਾਲਕ ਸ਼ਿਵ ਬਾਂਸਲ ਨੂੰ ਕਿਸੇ ਗੁਆਂਢੀ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਵਿੱਚੋਂ ਧੂਆਂ ਨਿਕਲ ਰਿਹਾ ਹੈ। ਉਹ ਜਦੋਂ ਫੈਕਟਰੀ ਪਹੁੰਚੇ ਤਾਂ ਸਭ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਫੈਕਟਰੀ ਦਾ ਪੂਰੇ ਦਾ ਪੂਰਾ ਲੈਂਟਰ ਵੀ ਡਿੱਗ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget