ਪੜਚੋਲ ਕਰੋ

ਖਬਰ ਪੰਜਾਬ ਦੀ, ਸਿਰਫ ਦੋ ਮਿੰਟ 'ਚ

1…..ਕਰਤਾਰਪੁਰ ਵਿਖੇ ਜੰਗੀ ਸ਼ਹੀਦਾਂ ਦੀ ਯਾਦਗਾਰ ਦੇ ਉਦਘਾਟਨ ਮੌਕੇ ਮੈਮੋਰੀਅਲ ਬਾਹਰ ਕੁਝ ਸ਼ਹੀਦਾਂ ਦੇ ਪਰਿਵਾਰ ਧਰਨੇ 'ਤੇ ਬਹਿ ਗਏ। ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਇਸ ਉਦਘਾਟਨੀ ਸਮਾਰੋਹ ਵਿੱਚ ਖਾਸ ਤੌਰ 'ਤੇ ਪਹੁੰਚੇ ਹੋਏ ਸਨ। 2...ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪੁਲਿਸ ਨਾਲ ਝੜਪ ਹੋ ਗਈ। ਇਹ ਟਕਰਾਅ ਲੰਘੀ ਦੇਰ ਰਾਤ ਬਰਨਾਲਾ-ਬਠਿੰਡਾ ਰੋਡ ‘ਤੇ ਪਿੰਡ ਘੁੰਨਸ ਨੇੜੇ ਹੋਇਆ। ਉਨ੍ਹਾਂ ਨੇ ਪੁਲਿਸ ਇੰਸਪੈਕਟਰ ਦੇ ਸ਼ਰਾਬ ਪੀਤੀ ਹੋਣ ਦਾ ਦੋਸ਼ ਵੀ ਲਇਆ। ਮਾਨ ਸਾਥੀਆਂ ਨਾਲ ਬਠਿੰਡਾ ਤੋਂ ਆ ਰਹੇ ਸਨ। 3...ਜੰਮੂ ਦੇ ਮੰਡੇਰ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਫਾਇਰਿੰਗ ਦੌਰਾਨ ਦੋ ਭਾਰਤੀ ਸੈਨਿਕ ਸ਼ਹੀਦ ਤੇ ਦੋ ਗੰਭੀਰ ਜ਼ਖਮੀ ਹੋਏ ਹਨ। ਫਾਇਰਿੰਗ ਵਿੱਚ 22 ਸਿੱਖ ਰੈਜੀਮੈਂਟ ਦਾ ਸੈਨਿਕ ਗੁਰਸੇਵਕ ਸਿੰਘ ਸ਼ਹੀਦ ਹੋਇਆ ਹੈ। ਉਗੁਰਸੇਵਕ ਦਾ ਸਬੰਧ ਤਰਨ ਤਾਰਨ ਜ਼ਿਲ੍ਹੇ ਨਾਲ ਹੈ। 4….ਲੁਧਿਆਣਾ ਦੇ ਪੱਖੋਵਾਲ ਰੋਡ ਨਹਿਰ ਵਿੱਚ ਛੱਠ ਪੂਜਾ ਦੀ ਤਿਆਰੀ ਦੌਰਾਨ ਨਹਿਰ ਵਿਭਾਗ ਨੇ ਪਾਣੀ ਛੱਡ ਦਿੱਤਾ ਜਿਸ ਦੇ ਚੱਲਦੇ ਇੱਕ ਬੱਚੇ ਸਮੇਤ ਕਈ ਲੋਕ ਵਹਿ ਗਏ। ਇਨ੍ਹਾ ਨੂੰ ਸਮਾਂ ਰਹਿੰਦੇ ਬਚਾ ਲਿਆ ਗਿਆ ਜਦਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਸੱਤ ਸਾਲ ਦਾ ਬੱਚਾ ਵਹਿ ਗਿਆ। ਜਦਕਿ ਤਿਆਰੀ ਲਈ ਰੱਖਿਆ ਸਾਮਾਨ ਵੀ ਵਹਿ ਗਿਆ। ਪ੍ਰਸ਼ਾਸਨ ਦੀ ਲਾਪ੍ਰਵਾਹੀ ਤੋਂ ਨਾਰਾਜ਼ ਲੋਕਾਂ ਨੇ ਰੋਡ ਜਾਮ ਕਰ ਦਿੱਤਾ। 5….ਪਟਿਆਲਾ ਵਿੱਚ ਕੋਹਰੇ ਦੇ ਚਲਦੇ ਹੋਏ 4 ਹਾਦਸਿਆਂ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਇਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੰਗਰੂਰ ਵਿੱਚ ਵੀ ਪ੍ਰਦੂਸ਼ਣ ਕਾਰਨ ਵਧੀ ਧੁੰਦ ਦੇ ਚੱਲਦੇ ਸੜਕ ਹਾਦਸਿਆਂ ਵਿੱਚ 10 ਦੇ ਕਰੀਬ ਵਾਹਨ ਨੁਕਸਾਨੇ ਗਏ। ਇਸ ਕਾਰਨ ਸੜਕ 'ਤੇ ਜਾਮ ਵੀ ਲੱਗ ਗਿਆ ਜਦਕਿ 4 ਲੋਕ ਗੰਭੀਰ ਜ਼ਖਮੀ ਹੋਏ ਹਨ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget