ਪੜਚੋਲ ਕਰੋ

ਮਾਨ ਨੇ ਮੰਗਿਆ ਪੰਜਾਬ 'ਚ ਰਾਸ਼ਟਰਪਤੀ ਰਾਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਚਿੱਠੀ ਭੇਜ ਦੇ ਪੰਜਾਬ ਦੀ ਤਾਜ਼ਾ ਹਾਲਤ ਬਾਰੇ ਜਾਣਕਾਰੀ ਦਿੰਦਿਆਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਅਣਐਲਾਨੀ ਐਮਰਜੈਂਸੀ ਲਾਈ ਗਈ ਹੈ ਕਿਉਂਕਿ ਸਿੱਖਾਂ ਨੂੰ ਜਬਰੀ ਚੁੱਕ ਕੇ ਥਾਣਿਆਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਲਿਖਿਆ ਕਿ 'ਸਰਬੱਤ ਖਾਲਸਾ' ਦੇ 1561 ਆਗੂਆਂ ਤੇ ਸਮਰਥਕਾਂ ਨੂੰ ਪੁਲੀਸ ਨੇ ਬਿਨਾਂ ਵਾਰੰਟ ਤੋਂ ਘਰਾਂ ਵਿੱਚੋਂ ਚੁੱਕ ਲਿਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਹਾਲਾਤ ਇੰਨੇ ਖਰਾਬ ਹਨ ਕਿ ਪੰਜਾਬ ਪੁਲਿਸ ਕਥਿਤ ਤੌਰ 'ਤੇ ਪੰਥਕ ਆਗੂਆਂ ਨੂੰ ਚੰਡੀਗੜ੍ਹ ਤੋਂ ਹਿਰਾਸਤ 'ਚ ਲੈ ਕੇ ਗ੍ਰਿਫਤਾਰੀਆਂ ਪੰਜਾਬ ਵਿੱਚੋਂ ਦਿਖਾ ਰਹੀ ਹੈ। ਵੱਡੀ ਗਿਣਤੀ ਵਿੱਚ ਪੰਥਕ ਆਗੂ ਗ੍ਰਿਫਤਾਰੀਆਂ ਤੋਂ ਬਚਣ ਲਈ ਆਪਣੇ ਘਰਾਂ ਤੋਂ ਦੂਰ ਚਲੇ ਗਏ ਹਨ। ਪੱਤਰ ਵਿੱਚ ਤਲਵੰਡੀ ਸਾਬੋ ਵਿੱਚ 'ਸਰਬੱਤ ਖਾਲਸਾ' ਵਾਲੀ ਥਾਂ 'ਤੇ ਲਾਏ ਜਾ ਰਹੇ ਟੈਂਟ ਪੁਲਿਸ ਵੱਲੋਂ ਪੁੱਟ ਦੇਣ 'ਤੇ ਵੀ ਰੋਸ ਪ੍ਰਗਟਾਇਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਬਾਦਲ ਸਰਕਾਰ ਦੀਆਂ ‘ਵਧੀਕੀਆਂ’ ਤੋਂ ਛੁਟਕਾਰੇ ਲਈ ਰਾਜ ’ਚ ਰਾਸ਼ਟਰਪਤੀ ਰਾਜ ਬਿਨਾਂ ਦੇਰੀ ਲਾਇਆ ਜਾਵੇ ਤੇ ਲੋਕਾਂ 'ਤੇ 'ਸਰਬੱਤ ਖਾਲਸਾ' ਵਿੱਚ ਸ਼ਾਮਲ ਹੋਣ ਸਬੰਧੀ ਕੋਈ ਰੋਕ ਨਾ ਲਾਈ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ

Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Embed widget