ਪੜਚੋਲ ਕਰੋ

ਖਬਰ ਪੰਜਾਬ ਦੀ, ਸਿਰਫ ਦੋ ਮਿੰਟ 'ਚ

1...ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਿਵਾਸ ਬਾਹਰ ਕਾਂਗਰਸ ਦੇ ਐਸ.ਸੀ. ਵਿੰਗ ਦੇ ਵਰਕਰ ਤੇ ਲੀਡਰ ਅੱਧ ਨੰਗੇ ਹੋ ਕੇ ਪ੍ਰਦਰਸ਼ਨ ਕਰ ਰਹੇ ਸਨ। ਜਦੋਂ ਉਹ ਸੀ.ਐਮ. ਹਾਊਸ ਵੱਲ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਨਾਲ ਕਾਂਗਰਸੀਆਂ ਨੂੰ ਫੰਡਿਆ। 2…ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 'ਸਰਬਤ ਖਾਲਸਾ' ਦੀ ਇਜਾਜ਼ਤ ਦੇਣ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਲਾਇਆ ਕੇਸ ਵਾਪਸ ਲੈ ਲਿਆ ਹੈ। 10 ਨਵੰਬਰ ਨੂੰ ਤਲਵੰਡੀ ਸਾਬੋ ਵਿੱਚ 'ਸਰਬੱਤ ਖਾਲਸਾ' ਸੱਦਿਆ ਗਿਆ ਸੀ ਪਰ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਸੀ। 3... ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀਆਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਹਰਸਿਮਰਤ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣ ਗਈ ਤਾਂ ਧਰਨਿਆਂ ਦੀ ਸਰਕਾਰ ਬਣ ਕੇ ਰਹਿ ਜਾਏਗੀ। 4...ਮੋਗਾ ਨੇੜਲੇ ਪਿੰਡ ਵਿੱਚ ਲੁਟੇਰੇ ਕਿਸਾਨ ਕੋਲੋਂ ਦਿਨ-ਦਿਹਾੜੇ ਸਾਢੇ ਅੱਠ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਮੰਨੀਆ ਪਿੰਡ ਦਾ ਰਹਿਣ ਵਾਲਾ ਕਿਸਾਨ ਬੈਂਕ ਵਿੱਚ ਲੋਨ ਦੇ ਪੈਸੇ ਜਮ੍ਹਾ ਕਰਵਾਉਣ ਜਾ ਰਿਹਾ ਸੀ। ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕਿਆ ਤੇ ਅੱਖਾਂ ਵਿੱਚ ਲਾਲ ਮਿਰਚ ਪਾ ਕੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। 5...ਮੁਕਤਸਰ ਵਿੱਚ ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੋਹਾਂ ਵਿੱਚੋਂ ਗੰਭੀਰ ਜ਼ਖਮੀ ਨੂੰ ਇਲਾਜ ਲਈ ਫਰੀਦਕੋਟ ਰੈਫਰ ਕੀਤਾ ਗਿਆ ਜਦਕਿ ਦੂਜੇ ਦਾ ਇਲਾਜ ਮੁਕਤਸਰ ਵਿੱਚ ਹੀ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਕੋਟਕਪੂਰਾ ਰੋਡ 'ਤੇ ਬਸਤੀ ਵਿੱਚ ਘਰ ਨੂੰ ਸਫੈਦੀ ਦਾ ਕੰਮ ਕਰਦੇ ਹਾਦਸਾ ਵਾਪਰਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget