ਪੜਚੋਲ ਕਰੋ

Punjab News: ਪੰਜਾਬ 'ਚ ਟਲੀ ਵੱਡੀ ਵਾਰਦਾਤ, ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 10 ਮੈਂਬਰ ਇੰਝ ਕੀਤੇ ਕਾਬੂ

Punjab News: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਗਈ ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਆਧਾਰਿਤ ਹੈਪੀ ਪਾਸਿਅਣ, ਜੀਵਨ ਫੌਜੀ

Punjab News: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਗਈ ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਆਧਾਰਿਤ ਹੈਪੀ ਪਾਸਿਅਣ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਸੰਚਾਲਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦੇ 4 ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ ਵਿੱਚ ਪੁਲਿਸ ਵਿਭਾਗ 'ਤੇ ਸੰਭਾਵਿਤ ਗ੍ਰਨੇਡ ਹਮਲੇ ਨੂੰ ਟਾਲਣ ਵਿਚ ਸਫਲਤਾ ਹਾਸਿਲ ਹੋਈ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 4 ਮੁੱਖ ਅਪਰਾਧੀਆਂ ਦੀ ਪਛਾਣ ਅਰਜੁਨਪ੍ਰੀਤ ਸਿੰਘ ਵਾਸੀ ਅਵਾਨ ਰਾਮਦਾਸ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ ਲਵ ਵਾਸੀ ਪੇਰੇਵਾਲ, ਅੰਮ੍ਰਿਤਸਰ; ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਅਮਨ ਦੋਵੇਂ ਵਾਸੀ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਲੌਜਿਸਟਿਕਸ ਸਪੋਰਟ ਦੇਣ ਵਾਲੇ 6 ਹੈਂਡਲਰਾਂ ਦੀ ਵੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚ ਬਰਿੰਦਰਪਾਲ ਸਿੰਘ ਉਰਫ ਮਨੀ ਅਤੇ ਰਾਜਬੀਰ ਸਿੰਘ ਉਰਫ ਰਾਜੂ ਦੋਵੇਂ ਵਾਸੀ ਕਤੇਲ, ਅੰਮ੍ਰਿਤਸਰ; ਵਿਸ਼ਵਾਸ ਮਸੀਹ ਉਰਫ ਭੰਬੋ ਵਾਸੀ ਭਾਗਨਪੁਰਾ, ਅੰਮ੍ਰਿਤਸਰ; ਦਿਲਪ੍ਰੀਤ ਸਿੰਘ ਉਰਫ ਮੰਨਾ, ਹਰਜੋਤ ਕੁਮਾਰ ਉਰਫ ਮੀਟੂ ਅਤੇ ਜੋਇਲ ਮਸੀਹ ਉਰਫ ਰੋਹਨ ਉਰਫ ਨੋਨੀ, ਤਿੰਨੋਂ ਵਾਸੀ ਡੇਰਾ ਬਾਬਾ ਨਾਨਕ, ਬਟਾਲਾ ਸ਼ਾਮਿਲ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਅਤੇ ਇੱਕ .32 ਬੋਰ ਦੇ ਪਿਸਤੌਲ, ਇੱਕ ਹੈਂਡ ਗ੍ਰਨੇਡ ਅਤੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਪਿੱਛੇ ਹੋਰ ਸਬੰਧਾਂ ਦਾ ਪਤਾ ਲੱਗ ਸਕੇ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਡਿਊਲ ਦੀਆਂ ਗਤੀਵਿਧੀਆਂ ਬਾਰੇ ਮਿਲੀ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਨੇ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਅੰਮ੍ਰਿਤਸਰ ਸ਼ਹਿਰ ਦੇ ਰਮਦਾਸ ਖੇਤਰ ਸਮੇਤ ਵੱਖ-ਵੱਖ ਖੇਤਰਾਂ ਤੋਂ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਡੇਰਾ ਬਾਬਾ ਨਾਨਕ ਦੇ ਪਿੰਡ ਖਾਨਾ ਚਮਾਰਾ, ਰਮਦਾਸ ਦੇ ਪਿੰਡ ਅਵਾਨ ਅਤੇ ਅੰਮ੍ਰਿਤਸਰ ਸ਼ਹਿਰ ਦੇ ਵੱਲਾ ਇਲਾਕੇ ਤੋਂ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਅਮਨ ਦੀ ਗ੍ਰਿਫ਼ਤਾਰੀ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 28 ਨਵੰਬਰ 2024 ਨੂੰ ਬਟਾਲਾ ਵਿਖੇ ਇੱਕ ਪੁਲਿਸ ਅਧਿਕਾਰੀ ਦੀ ਰਿਹਾਇਸ਼ 'ਤੇ ਹੋਏ ਹਮਲੇ ਦਾ ਮਾਮਲਾ ਵੀ ਸੁਲਝਾ ਲਿਆ ਹੈ।

ਇਸਦੇ ਨਾਲ ਹੀ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੂਜੇ ਮੁੱਖ ਸੰਚਾਲਕ ਦੀ ਵੀ ਸ਼ਨਾਖਤ ਕਰ ਲਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ ਦੀ ਧਾਰਾ 111(1), 111(2), 111(3), 111(4), 249 ਅਤੇ 253 ਦੇ ਤਹਿਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਥਾਣਾ ਕੈਂਟ, ਅੰਮ੍ਰਿਤਸਰ ਐਕਟ (UAPA) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 13, 16, 17, 18, 19 ਅਤੇ 20। ਧਾਰਾ 25(6) ਅਤੇ 25(7) ਤਹਿਤ ਐਫ.ਆਈ.ਆਰ. ਮੁਕੱਦਮਾ ਨੰਬਰ 191 ਮਿਤੀ 03.12.2024 ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab Weather: ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
Power Cut in Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
MEA India Travel Advisory: 'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ  ਕੀਤੀ
'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
Advertisement
ABP Premium

ਵੀਡੀਓਜ਼

ਹਰਿਆਣਾ ਸਰਕਾਰ ਦਾ ਪਰਦਾ ਉੱਠ ਗਿਆ | Farmer Leaders| Sayunkat kisan morcha|Shambhu Border Kisan |ਹਰਿਆਣਾ ਪੁਲਸ ਨਾਲ ਕਿਸਾਨ ਲੀਡਰਾਂ ਦੀ ਕੀ ਗੱਲਬਾਤ ਹੋਈ? |Shambhu Border|Farmer Protest |Shambhu Border| ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ ? |Farmer Protest|Farmer Protest | 1 ਦਿਨ ਬਾਅਦ ਕਿਸਾਨਾਂ ਦਾ ਕੀ ਹੋਵੇਗਾ ਕਦਮ? | Shambhu Border|Sarwan Singh Pandher|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab News: ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਖਾਤਿਆਂ 'ਚ 1100 ਰੁਪਏ ਆਉਣ ਨੂੰ ਲੈ ਆਇਆ ਵੱਡਾ ਅਪਡੇਟ
Punjab Weather: ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
Power Cut in Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, 10 ਤੋਂ 3 ਵਜੇ ਤੱਕ ਬੱਤੀ ਰਹੇਗੀ ਗੁੱਲ
MEA India Travel Advisory: 'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ  ਕੀਤੀ
'ਤੁਰੰਤ ਛੱਡੋ ਦੇਸ਼', ਭਾਰਤ ਸਰਕਾਰ ਨੇ ਇਸ ਦੇਸ਼ 'ਚ ਫਸੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Embed widget