wins lottery worth Rs 5 crore: ਰਾਤੋ-ਰਾਤ ਇੱਕ ਸਖ਼ਸ਼ ਕਰੋੜਾਂ ਦਾ ਮਾਲਕ ਬਣ ਗਿਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਇੱਕ ਵਿਅਕਤੀ ਨੇ 5 ਕਰੋੜ ਦੀ ਲਾਟਰੀ ਜਿੱਤੀ ਹੈ। ਲਾਟਰੀ ਵੇਚਣ ਵਾਲੇ ਸੰਚਾਲਕਾਂ ਦਾ ਕਹਿਣਾ ਹੈ ਕਿ ਉਹ ਟਿਕਟ ਜਿੱਤਣ ਵਾਲੇ ਨਾਲ ਸੰਪਰਕ ਕਰ ਰਹੇ ਹਨ। ਉਹ ਜਲਦੀ ਹੀ ਉਸ ਨੂੰ ਮਿਲ ਕੇ ਮੀਡੀਆ ਨਾਲ ਗੱਲ ਕਰਨਗੇ ਕਿ 5 ਕਰੋੜ ਦੀ ਲਾਟਰੀ ਜਿੱਤਣ ਵਾਲਾ ਕੌਣ ਹੈ।


ਹੋਰ ਪੜ੍ਹੋ : ਕੇਰਲ 'ਚ ਹਮਾਸ ਦੀ ਐਂਟਰੀ ! ਫਲਸਤੀਨ ਬਚਾਓ ਰੈਲੀ 'ਚ ਹਮਾਸ ਦੇ ਨੇਤਾਵਾਂ ਨੇ ਕੀਤੀ ਸ਼ਮੂਲੀਅਤ, ਜਾਣੋ ਮਾਮਲਾ



ਹੋਰ ਪੜ੍ਹੋ : 'ਵੱਡੇ ਬੰਦਿਆਂ' ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਪਲਾਨ, SPG ਦੀ ਤਰਜ਼ 'ਤੇ ਟ੍ਰੇਨਿੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ