Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ ਹੈ। ਇਸ ਵਿਚਾਲੇ ਰਾਜਨੀਤਿਕ ਪਾਰਟੀਆਂ ਵੱਲੋਂ ਜ਼ੋਰਾਂ ਤੇ ਤਿਆਰੀਆਂ ਚੱਲ ਰਹੀਆਂ ਹਨ...

Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ ਹੈ। ਇਸ ਵਿਚਾਲੇ ਰਾਜਨੀਤਿਕ ਪਾਰਟੀਆਂ ਵੱਲੋਂ ਜ਼ੋਰਾਂ ਤੇ ਤਿਆਰੀਆਂ ਚੱਲ ਰਹੀਆਂ ਹਨ। ਦਰਅਸਲ, ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਗਿਆ ਹੈ- '''ਆਮ ਆਦਮੀ ਪਾਰਟੀ ਪੰਜਾਬ, ਲੋਕ ਸਭਾ ਇੰਚਾਰਜ, ਜ਼ਿਲ੍ਹਾ ਇੰਚਾਰਜ ਅਤੇ ਸੂਬਾ ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਲਈ ਬਹੁਤ ਸ਼ੁਭਕਾਮਨਾਵਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















