ਪੜਚੋਲ ਕਰੋ

Punjab News: 'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ, ਅੱਜ ਵੀ ਸੀਐਮ ਮਾਨ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਸਿਰਫ 8 ਮਹੀਨਿਆਂ ਦੌਰਾਨ ਹੀ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀ ਸਿਹਤ ਵਿਭਾਗ ਨੂੰ ਮਜ਼ਬੂਤ...

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਸਿਰਫ 8 ਮਹੀਨਿਆਂ ਦੌਰਾਨ ਹੀ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸਾਰੇ ਉਮੀਦਵਾਰ ਇੱਥੇ ਪਹੁੰਚ ਰਹੇ ਹਨ।

ਬੇਸ਼ੱਕ ਵਿਰੋਧੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ ਪਰ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਨੇ ਸਿਰਫ 8 ਮਹੀਨਿਆਂ 'ਚ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਸੀਐਮ ਮਾਨ ਅਨੁਸਾਰ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਖਾਸ ਕਰਕੇ ਸਿੱਖਿਆ ਤੇ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਸੀਐਮ ਮਾਨ ਇਸ ਨਗਰ ਨਿਗਮ ਦੀ ਇਮਾਰਤ ਵਿੱਚ ਅਧਿਆਪਕਾਂ ਤੇ ਪੀਐਸਪੀਸੀਐਲ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਨ। 

ਯਾਦ ਰਹੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਤੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ। ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਗਈ ਹੈ। ਸਿਹਤ ਮੰਤਰੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਸੀਐਮ ਮਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget