ਪੜਚੋਲ ਕਰੋ

Punjab News: 'ਆਪ' ਵਿਧਾਇਕ ਦਾ ਵਿਵਾਦਤ ਬਿਆਨ , ਪਿੰਡ ਵਾਲਿਆਂ ਨੂੰ ਕਿਹਾ ਬਲੈਕਮੇਲਰ

Punjab News: ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਧਰਮਪੁਰਾ ਪੁੱਜੇ।

Punjab News: ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਧਰਮਪੁਰਾ ਪੁੱਜੇ। ਜਿੱਥੇ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਵਿਧਾਇਕ ਅਮਨਦੀਪ ਗੋਲਡੀ ਨੇ ਪਿੰਡ ਵਾਸੀਆਂ ਨੂੰ ਬਲੈਕਮੇਲਰ ਕਿਹਾ।

ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਪਿੰਡ ਦੇ ਲੋਕਾਂ ਨੂੰ ਕਿਹਾ ਕਿ ਪਿੰਡ ਵਿੱਚ ਪਿਛਲੇ 75 ਸਾਲਾਂ ਤੋਂ ਕੋਈ ਕੰਮ ਨਹੀਂ ਹੋਇਆ। ਜੇਕਰ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਆਰ.ਟੀ.ਆਈ ਲਗਾ ਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਕੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਪਿੰਡ ਵਾਸੀਆਂ ਨੂੰ ਪੁੱਛਿਆ ਕਿ ਉਹ ਝੂਠੀਆਂ ਸ਼ਿਕਾਇਤਾਂ ਕਿਉਂ ਕਰ ਰਹੇ ਹਨ। ਸਾਰਾ ਪਿੰਡ ਬਲੈਕਮੇਲਰ ਦਾ ਪਿੰਡ ਹੈ। ਮੈਂ ਡੀਸੀ ਸਾਹਿਬ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇੱਥੇ ਲੈ ਕੇ ਆਇਆ ਹਾਂ। ਤੁਸੀਂ ਉਨ੍ਹਾਂ ਨਾਲ ਬੈਠ ਕੇ ਸਾਰੇ ਮਸਲੇ ਹੱਲ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget