ਪੜਚੋਲ ਕਰੋ

48 ਘੰਟੇ ਬੀਤ ਜਾਣ 'ਤੇ ਵੀ ਪੁਲਿਸ ਦੇ ਹੱਥ ਨਹੀਂ ਲੱਗੇ ਨਸ਼ਾ ਤਸਕਰ, ਮਹਿਲਾ ਮੁਲਜ਼ਮ ਦਾ ਮਿਲਿਆ 1 ਦਿਨਾਂ ਰਿਮਾਂਡ, ਓਵਰਡੋਜ਼ ਕਾਰਨ ਗਈ ਸੀ ਨੌਜਵਾਨ ਦੀ ਜਾਨ

Punjab News: ਬਰਨਾਲਾ ਦੇ ਕਸਬਾ ਧਨੌਲਾ ਵਿੱਚ ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਗਗਨਦੀਪ ਦੀ ਮੌਤ ਹੋ ਗਈ ਸੀ। ਗਗਨਦੀਪ ਪੇਸ਼ੇ ਤੋਂ ਫਿਲਮ ਮੇਕਅੱਪ ਆਰਟਿਸਟ ਸੀ। 

ਇਸ ਮਾਮਲੇ  'ਚ ਪੁਲਿਸ ਵੱਲੋਂ  5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਹਨਾਂ  'ਚੋਂ ਇਕ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਚਾਰ ਮੁਲਜ਼ਮ ਅਜੇ ਵੀ ਫਰਾਰ ਹਨ। ਗ੍ਰਿਫਤਾਰ ਕੀਤੀ ਗਈ ਮਹਿਲਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੂੰ 1 ਦਿਨ ਦਾ ਰਿਮਾਂਡ ਮਿਲਿਆ ਹੈ। 

ਦਸ ਦਈਏ ਕਿ ਬਰਨਾਲਾ ਦੇ ਪਿੰਡ ਧਨੌਲਾ ਦੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਹ ਆਪਣੇ ਇਲਾਕੇ ਵਿੱਚ ਵਿਕ ਰਹੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਗੱਲ ਕਰ ਰਹੇ ਹਨ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਰੇਆਮ ਨਸ਼ਾ ਵਿਕਦਾ ਹੈ ਅਤੇ ਇਹ ਕੋਈ ਪਹਿਲੀ ਮੌਤ ਨਹੀਂ ਹੈ ਜੋ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਇਸ ਤੋਂ ਪਹਿਲਾਂ ਵੀ ਇਸ ਇਲਾਕੇ 'ਚ ਨਸ਼ੇ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਪਰ ਪੁਲਸ ਪ੍ਰਸ਼ਾਸਨ ਇਸ 'ਤੇ ਕੁਝ ਕਰਨ ਨੂੰ ਤਿਆਰ ਨਹੀਂ ਹੈ।

ਬੇਸ਼ੱਕ ਪੁਲਿਸ ਪ੍ਰਸ਼ਾਸਨ ਵਲੋਂ 5 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। 

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਪੰਜਾਬੀ ਫਿਲਮ ਇੰਡਸਟਰੀ 'ਚ ਮੇਕਅੱਪ ਆਰਟਿਸਟ ਦਾ ਕੰਮ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਉਸ ਨੇ ਨਸ਼ਿਆਂ ਖਿਲਾਫ ਟੈਲੀ ਫਿਲਮ ਵੀ ਬਣਾਈ ਸੀ ਅਤੇ ਅੱਜ ਉਹ ਖੁਦ ਵੀ ਨਸ਼ੇ ਦਾ ਸ਼ਿਕਾਰ ਹੋ ਗਿਆ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਸਮੱਗਲਰ ਉਨ੍ਹਾਂ ਦੇ ਘਰ ਨਸ਼ਾ ਵੇਚਦੀ ਸੀ ਅਤੇ ਉਸ ਦਾ ਲੜਕਾ ਅਤੇ ਬੇਟੀ ਨਸ਼ੇ ਦੀ ਹੋਮ ਡਿਲੀਵਰੀ ਕਰਦੇ ਸਨ।

ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਹਿਲਾ ਨਸ਼ਾ ਤਸਕਰ ਊਸ਼ਾ ਪਤਨੀ ਬੀਰਬਲ, ਉਸ ਦੇ ਲੜਕੇ ਸ਼ੰਕਰ ਅਤੇ ਬੇਟੀ ਨਿਸ਼ਾ ਅਤੇ ਕੁਲਵੰਤ ਸਿੰਘ ਪੁੱਤਰ ਦੀਪ ਚੰਦ ਵਾਸੀ ਫਾਟਕ ਖਿਲਾਫ ਮਾਮਲਾ ਦਰਜ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆBhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget