ਪੜਚੋਲ ਕਰੋ

Punjab News: ਪ੍ਰਸ਼ਾਸ਼ਨ ਵੱਲੋਂ ਆਰਡਰ ਹੋਏ ਜਾਰੀ, ਸੂਬੇ 'ਚ ਸਕੂਲ ਰਹਿਣਗੇ ਬੰਦ

ਭਾਰਤੀ ਫੌਜ ਨੇ 'ਆਪ੍ਰੇਸ਼ਨ ਸਿੰਦੂਰ' ਤਹਿਤ ਮੰਗਲਵਾਰ-ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਜਿਸ ਤੋਂ ਬਾਅਦ ਪੰਜਾਬ ਵੀ ਅਲਰਟ ਉੱਤੇ ਹੈ। ਜਿਸ ਕਰਕੇ ਕਈ ਸਰਹੱਦੀ ਸਕੂਲਾਂ

Punjab News: ਭਾਰਤੀ ਵਾਯੂ ਸੈਨਾ ਨੇ ਬੁੱਧਵਾਰ, 7 ਮਈ 2025 ਨੂੰ ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਨੌਂ ਅੱਤਵਾਦੀ ਠਿਕਾਣਿਆਂ 'ਤੇ ਸਟੀਕ ਹਮਲੇ ਕੀਤੇ। ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਸੀ, ਜਿਸ ਵਿੱਚ 26 ਭਾਰਤੀ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ।

ਅੰਮ੍ਰਿਤਸਰ ਤੋਂ ਲੈ ਕੇ ਗੁਰਦਾਸਪੁਰ ਤੱਕ ਦੇ ਸਕੂਲਾਂ 'ਚ ਬੰਦ ਦੇ ਹੁਕਮ

ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਸਰਹੱਦ ਪਾਕਿਸਤਾਨ ਦੇ ਨਾਲ ਲੱਗਦੀ ਹੈ। ਇਸ ਲਈ ਸੁਰੱਖਿਆ ਦੇ ਚੱਲਦੇ ਹੋਏ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।   ਹੁਣ ਤੱਕ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। DC ਵੱਲੋਂ ਫਾਜ਼ਿਲਕਾ,ਪਠਾਨਕੋਟ, ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟ ਆਇਆ ਹੈ ਕਿ ਹੁਣ ਅੰਮ੍ਰਿਤਸਰ ਤੋਂ ਲੈ ਕੇ ਗੁਰਦਾਸਪੁਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ, ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਨਿਯੰਤਰਣ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ, ਜੰਮੂ ਵਿੱਚ ਸਕੂਲ ਅਤੇ ਕਾਲਜ ਅੱਜ (ਬੁੱਧਵਾਰ, 7 ਮਈ) ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਜੰਮੂ ਦੇ ਨਾਲ ਨਾਲ ਸਾਂਬਾ, ਕਠੂਆ, ਰਾਜੌਰੀ ਅਤੇ ਪੁੰਛ ਵਿੱਚ ਵੀ ਸਾਰੇ ਸਕੂਲ, ਕਾਲਜ ਅਤੇ ਵਿਦਿਆਕ ਸੰਸਥਾਵਾਂ ਅੱਜ ਬੰਦ ਰਹਿਣਗੀਆਂ।

ਭਾਰਤੀ ਫੌਜ ਨੇ 'ਆਪ੍ਰੇਸ਼ਨ ਸਿੰਦੂਰ' ਤਹਿਤ ਮੰਗਲਵਾਰ-ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਭਾਰਤੀ ਨਾਗਰਿਕਾਂ ਦੀ ਮੌਤ ਦੇ ਜਵਾਬ ਵਿੱਚ ਕੀਤੀ ਗਈ ਸੀ।

ਰੱਖਿਆ ਮੰਤਰਾਲੇ ਨੇ ਕਿਹਾ – ਸਾਡੀ ਕਾਰਵਾਈ ਕੇਂਦਰਤ, ਸੋਚ-ਸਮਝ ਕੇ ਕੀਤੀ ਗਈ ਅਤੇ ਭੜਕਾਊ ਕਾਰਵਾਈ ਤੋਂ ਬਚਣ ਵਾਲੀ ਰਹੀ। ਕਿਸੇ ਵੀ ਪਾਕਿਸਤਾਨੀ ਫੌਜੀ ਠਿਕਾਣੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਭਾਰਤ ਨੇ ਠਿਕਾਣਿਆਂ ਦੇ ਚੋਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੇ ਢੰਗ ਵਿੱਚ ਕਾਫ਼ੀ ਸੰਜਮ ਦਿਖਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Embed widget