ਪੜਚੋਲ ਕਰੋ

Punjab News: 'ਵੀਰ ਬਾਲ ਦਿਵਸ' ਦੇ ਵਿਰੋਧ ਮਗਰੋਂ ਸਿਰਸਾ ਨੇ ਸੰਭਾਲਿਆ ਮੋਰਚਾ, ਸ਼੍ਰੋਮਣੀ ਕਮੇਟੀ ਨੂੰ ਦਿੱਤਾ ਤਿੱਖਾ ਜਵਾਬ

Punjab News: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਕੇਂਦਰ ਸਰਕਾਰ ਵਿਚਾਲੇ ਕੁੜੱਤਣ ਬਰਕਰਾਰ ਹੈ।

Punjab News: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਕੇਂਦਰ ਸਰਕਾਰ ਵਿਚਾਲੇ ਕੁੜੱਤਣ ਬਰਕਰਾਰ ਹੈ। ਸ਼੍ਰੋਮਣੀ ਕਮੇਟੀ ਦੀ ਅਪੀਲ ਰੱਦ ਕਰਦਿਆਂ ਕੇਂਦਰ ਸਰਕਾਰ ਨੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਹੈ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਤਿੱਖਾ ਜਵਾਬ ਦਿੱਤਾ ਹੈ।

ਮਨਜਿੰਦਰ ਸਿਰਾਸ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਵਸ ਦੇ ਨਾਮ ਸਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਬੇਬੁਨਿਆਦ ਤੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਸਿਆਸੀ ਮੰਤਵ ਨਾਲ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਦਿਵਸ ਦਾ ਨਾਮ ਹੈ ਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਛੁਟਿਆਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ ਹੈ। ਉਹ ਕੌਮ ਲਈ ਬਾਬੇ ਹਨ ਤੇ ਉਨ੍ਹਾਂ ਦਾ ਦਰਜਾ ਬਾਬੇ ਵਾਲਾ ਹੀ ਰਹੇਗਾ। 

ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਹੁਤ ਵੱਡਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਇੰਡੀਆ ਗੇਟ ’ਤੇ ਗਣਤੰਤਰ ਦਿਵਸ ਤੋਂ ਇਲਾਵਾ ਕੋਈ ਮਾਰਚ ਪਾਸਟ ਕੀਤਾ ਗਿਆ ਹੈ ਤੇ ਪ੍ਰਧਾਨ ਮੰਤਰੀ ਨੇ ਉਸ ਨੂੰ ਸਲਾਮੀ ਦਿੱਤੀ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਰੋਧ ਅਤੇ ਇਤਰਾਜ਼ ਸਿਰਫ਼ ਇਸ ਲਈ ਹੈ ਕਿਉਂਕਿ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਜਥੇਦਾਰ ਵੀ ਵੀਰ ਬਾਲ ਦਿਵਸ ਨਾਮ ਦੀ ਸ਼ਲਾਘਾ ਕਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂਵੱਡੀ ਖਬਰ: Balwant Singh Rajoana ਦੀ ਪਟੀਸ਼ਨ 'ਤੇ ਹੋਈ ਸੁਣਵਾਈਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget