ਪੜਚੋਲ ਕਰੋ

Punjab News: ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਏਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਲਕੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ 31 ਜਨਵਰੀ ਨੂੰ ਢਾਈ ਵਜੇ ਹੋਏਗੀ। ਇਸ ਦੌਰਾਨ ਕਈ ਅਹਿਮ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ ਜਾਏਗੀ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ 31 ਜਨਵਰੀ ਯਾਨੀਕਿ ਕੱਲ੍ਹ ਸ਼ੁੱਕਰਵਾਰ ਨੂੰ ਢਾਈ ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਮੁੱਖੀ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹਰੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸਮੀਖਿਆ ਕੀਤੀ ਜਾਵੇਗੀ। ਇਸ ਦੀ ਜਾਣਾਕਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਦਿੱਤੀ ਹੈ।

ਹੋਰ ਪੜ੍ਹੋ : ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਐਕਸ (X) ਉਤੇ ਅੰਗਰੇਜ਼ੀ ਵਿੱਚ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਬਾਅਦ ਦੁਪਹਿਰ 2.30 ਵਜੇ ਪਾਰਟੀ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ।

ਮੈਂਬਰਾਂ ਦੀ ਭਰਤੀ ਸੰਬੰਧੀ ਹੋਏਗੀ ਚਰਚਾ

ਮਿਲੀ ਜਾਣਕਾਰੀ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 22 ਲੱਖ ਮੈਂਬਰਾਂ ਦੀ ਭਰਤੀ ਸਬੰਧੀ ਬਣਾਈਆਂ ਰਸੀਦ ਬੁੱਕਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਪਾਰਟੀ ਵੱਲੋਂ ਹੋਰ ਭਰਤੀ ਸਬੰਧੀ ਨਵੀਆਂ ਕਾਪੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਚੱਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਸਬੰਧੀ ਸਮੁੱਚੇ ਮਾਮਲੇ ਨੂੰ ਵਿਚਾਰਿਆ ਜਾਵੇਗਾ।

ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਪਾਰਟੀ ਵੱਲੋਂ ਭਰਤੀ ਮੁਹਿੰਮ ਦੇ ਨਿਗਰਾਨ ਅਧਿਕਾਰੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਨਾਰਾਜ਼ ਧੜੇ ਦੇ ਆਗੂ ਨੂੰ ਵੀ ਸ਼ਾਮਿਲ ਕੀਤਾ ਗਿਆ ਪਰ ਭਰਤੀ ਮੁਹਿੰਮ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨੂੰ ਲੈ ਕੇ ਵਿਵਾਦ ਅਜੇ ਵੀ ਬਣਿਆ ਹੋਇਆ ਹੈ। ਅਕਾਲੀ ਆਗੂ ਨੇ ਆਖਿਆ ਕਿ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਇਸ ਮਾਮਲੇ ’ਤੇ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣੀਆਂ ਬੋਗਸ ਵੋਟਾਂ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ।

ਅੰਮ੍ਰਿਤਸਰ ਵਿਖੇ ਹੋਈ ਇਸ ਘਟਨਾ ਨੂੰ ਲੈ ਕੇ ਵੀ ਚਰਚਾ ਕੀਤੀ ਜਾਏਗੀ

ਮੀਟਿੰਗ ਵਿੱਚ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਡਾਕਟਰ ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਘਟਨਾ, ਜਿਸ ਨਾਲ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਸਥਿਤੀ ਖਰਾਬ ਹੋ ਸਕਦੀ ਹੈ, ਬਾਰੇ ਵੀ ਵਿਚਾਰ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਵੀ ਵਿਚਾਰੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget