ਪੜਚੋਲ ਕਰੋ

ਗਾਇਕ ਸਤਵਿੰਦਰ ਬੁੱਗਾ 'ਤੇ ਗੰਭੀਰ ਇਲਜ਼ਾਮ, ਭਰਾ ਬੋਲਿਆ, 'ਸੀਐਮ ਭਗਵੰਤ ਮਾਨ ਨਾਲ ਸਬੰਧਾਂ ਦੇ ਰੋਹਬ ਨਾਲ ਜਾਇਦਾਦ 'ਤੇ ਕੀਤਾ ਕਬਜ਼ਾ'

ਖੰਨਾ: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਘਰੇਲੂ ਝਗੜੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਬੁੱਗਾ ਦੇ ਭਰਾ ਨੇ ਉਨ੍ਹਾਂ ਉਪਰ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਇਸ ਦੀ ਸ਼ਿਕਾਇਤ ਫਤਹਿਗੜ੍ਹ ਸਾਹਿਬ ਪੁਲਿਸ ਕੋਲ ਕੀਤੀ ਗਈ ਹੈ।

ਖੰਨਾ: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਘਰੇਲੂ ਝਗੜੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਬੁੱਗਾ ਦੇ ਭਰਾ ਨੇ ਉਨ੍ਹਾਂ ਉਪਰ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਇਸ ਦੀ ਸ਼ਿਕਾਇਤ ਫਤਹਿਗੜ੍ਹ ਸਾਹਿਬ ਪੁਲਿਸ ਕੋਲ ਕੀਤੀ ਗਈ ਹੈ। ਬੁੱਗਾ ਦੇ ਭਰਾ ਨੇ ਇਹ ਦੋਸ਼ ਵੀ ਲਾਇਆ ਹੈ ਕਿ ਪੰਜਾਬੀ ਗਾਇਕ ਉਸ ਨੂੰ ਇਹ ਕਹਿ ਕੇ ਧਮਕਾ ਰਿਹਾ ਹੈ ਕਿ ਉਸ ਦੇ ਭਗਵੰਤ ਮਾਨ ਨਾਲ ਨੇੜਲੇ ਸਬੰਧ ਹਨ। ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ।

ਸਤਵਿੰਦਰ ਬੁੱਗਾ ਦੇ ਵੱਡੇ ਭਰਾ ਦਵਿੰਦਰ ਸਿੰਘ ਭੋਲਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਗਾਇਕ ਸਤਵਿੰਦਰ ਬੁੱਗਾ ਨੇ ਜਿੱਥੇ ਉਨ੍ਹਾਂ ਦੇ ਪਿਤਾ ਪੁਰਖੀ ਜ਼ਮੀਨ ਪਹਿਲਾਂ ਹੀ ਕਥਿਤ ਤੌਰ 'ਤੇ ਆਪਣੇ ਨਾਂ ਕਰਵਾ ਲਈ ਹੈ, ਹੁਣ, ਜਿੱਥੇ ਉਹ ਰਹਿੰਦੇ ਹਨ, ਉਸ ਘਰ ਨੂੰ 'ਤੇ ਵੀ ਪੁਲੀਸ ਰਾਹੀਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਵਿੰਦਰ ਬੁੱਗਾ ਦੇ ਪੰਜਾਬੀ ਲੋਕ ਗਾਇਕ ਹੋਣ ਦੇ ਨਾਤੇ ਮੁੱਖ ਮੰਤਰੀ ਪੰਜਾਬ ਭਗਵੰਤ ਨਾਲ ਨਿੱਘੇ ਸਬੰਧ ਹਨ।

ਦਵਿੰਦਰ ਭੋਲਾ ਨੇ ਕਿਹਾ ਕਿ ਉਸ ਦੀ ਜਗ੍ਹਾ ਵਿੱਚ ਪਏ ਸ਼ੀਸ਼ਿਆਂ ਨੂੰ ਪੁਲੁਸ ਵੱਲੋਂ ਜਬਰੀ ਚੁੱਕ ਕੇ ਬਾਹਰ ਵਿਹੜੇ ਵਿੱਚ ਸੁੱਟ ਕੇ ਭੰਨ ਦਿੱਤੇ ਗਏ। ਪੁਲਿਸ ਵੱਲੋਂ ਕਿਹਾ ਗਿਆ ਕਿ ਸਾਨੂੰ ਉੱਪਰੋਂ ਪ੍ਰੈਸ਼ਰ ਹੈ, ਜਿਸ ਦੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਾਰੀ ਵ੍ਹੱਟਸਐਪ ਤੇ ਸ਼ਿਕਾਇਤ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪੁਲਿਸ ਰਾਹੀਂ ਕਿਸੇ ਦੇ ਘਰ ਤੇ ਜਬਰੀ ਕਿਸੇ ਦਾ ਕਬਜ਼ਾ ਨਹੀਂ ਕਰਵਾ ਸਕਦੇ, ਜਦੋਂਕਿ ਸਤਵਿੰਦਰ ਬੁੱਗਾ ਵੱਲੋਂ ਉਨ੍ਹਾਂ ਦੁਆਰਾ ਖੁਦ ਖ਼ਰੀਦ ਕੀਤੀ ਰੋਡ ਫਰੰਟ ਵਾਲੀ ਜ਼ਮੀਨ ਤੇ ਵੀ ਆਪਣਾ ਹੱਕ ਜਿਤਾ ਰਿਹਾ ਹੈ। 


ਉੱਧਰ ਡੀਐਸਪੀ ਬਸੀ ਪਠਾਣਾ ਜੰਗਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਪਰਿਵਾਰਕ ਮਸਲਾ ਹੈ ਤੇ ਸਤਵਿੰਦਰ ਬੁੱਗਾ ਵੱਲੋਂ ਜ਼ਮੀਨੀ ਮਾਮਲੇ ਨੂੰ ਲੈ ਕੇ ਦਰਖਾਸਤ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਰਵਾਨਾ ਨੋਟ ਕਰਾਉਣ ਲਈ ਜ਼ਰੂਰ ਪੁਲਿਸ ਉਸ ਦੇ ਘਰ ਗਈ ਸੀ ਤੇ ਕਿਸੇ ਪ੍ਰਕਾਰ ਦੀ ਸ਼ੀਸ਼ਿਆਂ ਦੀ ਭੰਨ ਤੋੜ ਪੁਲਿਸ ਵੱਲੋਂ ਨਹੀਂ ਕੀਤੀ ਗਈ। 

ਟਾਪ ਹੈਡਲਾਈਨ

ਵੱਡਾ ਫੇਰਬਦਲ! ਡਾਕਟਰਾਂ ਦੇ ਹੋਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਜੁਆਇਨਿੰਗ ਦੇ ਹੁਕਮ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਫੇਰਬਦਲ! ਡਾਕਟਰਾਂ ਦੇ ਹੋਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਜੁਆਇਨਿੰਗ ਦੇ ਹੁਕਮ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਜੱਦੀ ਘਰ ਪਹੁੰਚੇ, ਲੋਕਾਂ ਨੂੰ ਹੱਥ ਜੋੜ ਕੇ ਬੁਲਾਈ ਫਤਿਹ; ਥੋੜ੍ਹੀ ਦੇਰ 'ਚ ਸ਼ਮਸ਼ਾਨਘਾਟ ਜਾਣਗੇ...
ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਜੱਦੀ ਘਰ ਪਹੁੰਚੇ, ਲੋਕਾਂ ਨੂੰ ਹੱਥ ਜੋੜ ਕੇ ਬੁਲਾਈ ਫਤਿਹ; ਥੋੜ੍ਹੀ ਦੇਰ 'ਚ ਸ਼ਮਸ਼ਾਨਘਾਟ ਜਾਣਗੇ...
BJP-Akali Dal Alliance: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ, ਚੰਡੀਗੜ੍ਹ 'ਚ ਵੱਖ-ਵੱਖ ਚੋਣ ਤਿਆਰੀਆਂ ਸ਼ੁਰੂ, ਭਾਜਪਾ ਪ੍ਰਧਾਨ ਕੱਲ੍ਹ ਕਰਨਗੇ...
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ, ਚੰਡੀਗੜ੍ਹ 'ਚ ਵੱਖ-ਵੱਖ ਚੋਣ ਤਿਆਰੀਆਂ ਸ਼ੁਰੂ, ਭਾਜਪਾ ਪ੍ਰਧਾਨ ਕੱਲ੍ਹ ਕਰਨਗੇ...
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Embed widget