Lok Sabha Chunav Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਇਸ ਸੀਟ 'ਤੇ ਉਨ੍ਹਾਂ ਨੇ 'ਆਪ' ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਨਾਲ ਹਰਾਇਆ। ਸੰਗਰੂਰ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਨਾਲ ਜਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।