ਚੰਡੀਗੜ੍ਹ: ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਰੇ ਵਿਰੋਧੀ ਦਲਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ 'ਚ ਬਸਪਾ, ਭਾਜਪਾ ਅਤੇ ਅਕਾਲੀ ਦਲ ਅਤੇ ਯੂਨਾਈਟਿਡ ਅਕਾਲੀ ਦਲ ਨੂੰ ਵੀ ਸੱਦਾ ਦਿੱਤਾ ਗਿਆ ਹੈ। ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਇਹ ਮੀਟਿੰਗ ਸੱਦੀ ਗਈ ਹੈ। ਜਿਸ 'ਚ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਲਈ ਰਣਨੀਤੀ ਘੜੀ ਜਾ ਸਕਦੀ ਹੈ।
'ਆਪ' ਖਿਲਾਫ ਸਾਰੀਆਂ ਪਾਰਟੀਆਂ ਖੋਲ੍ਹਣਗੀਆਂ ਮੋਰਚਾ ! ਰਾਜਾ ਵੜਿੰਗ ਨੇ ਦਿੱਤਾ ਵਿਰੋਧੀ ਦਲਾਂ ਨੂੰ ਮੀਟਿੰਗ ਦਾ ਸੱਦਾ
abp sanjha
Updated at:
03 Jun 2022 06:18 AM (IST)
Edited By: sanjhadigital
ਚੰਡੀਗੜ੍ਹ: ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਬ ਦਲੀ ਬੈਠਕ ਬੁਲਾਈ ਗਈ ਹੈ।
ਰਾਜਾ ਵੜਿੰਗ ਨੇ ਸੱਦੀ ਵਿਰੋਧੀ ਦਲਾਂ ਦੀ ਬੈਠਕ