ਪੜਚੋਲ ਕਰੋ

ਸੀਨਾ ਚੌੜਾ ਕਰਕੇ ਕਹਿਣਾ ਚਾਹੀਦਾ ਸੀ ਮੈਂ ਪੇਸ਼ ਹੋ ਰਿਹਾ, ਐਸਆਈਟੀ ਸਾਹਮਣੇ ਪੇਸ਼ ਨਾ ਹੋਣ 'ਤੇ ਵੜਿੰਗ ਦਾ ਸੁਖਬੀਰ ਬਾਦਲ 'ਤੇ ਤੰਜ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ  'ਚ ਸੁਖਬੀਰ ਬਾਦਲ ਦੇ ਐੱਸਆਈਟੀ ਸਾਹਮਣੇ ਪੇਸ਼ ਨਾ ਹੋਣ 'ਤੇ ਇੱਕ ਵਾਰ ਫਿਰ ਵਿਰੋਧੀ ਉਹਨਾਂ  ਨੂੰ ਘੇਰਨ ਦਾ ਮੌਕਾ ਨਹੀਂ ਛੱਡ ਰਹੇ।

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ  'ਚ ਸੁਖਬੀਰ ਬਾਦਲ ਦੇ ਐੱਸਆਈਟੀ ਸਾਹਮਣੇ ਪੇਸ਼ ਨਾ ਹੋਣ 'ਤੇ ਇੱਕ ਵਾਰ ਫਿਰ ਵਿਰੋਧੀ ਉਹਨਾਂ  ਨੂੰ ਘੇਰਨ ਦਾ ਮੌਕਾ ਨਹੀਂ ਛੱਡ ਰਹੇ। ਸੰਮਨ ਨਾ ਮਿਲਣ ਦਾ ਕਹਿ ਕੇ ਪੇਸ਼ ਨਾ ਹੋਣ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦ ਸਭ ਕੁਝ ਮੀਡੀਆ ਰਾਹੀਂ ਸਾਹਮਣੇ ਆ ਗਿਆ ਸੀ ਕਿ ਸੰਮਨ ਭੇਜੇ ਗਏ ਹਨ ਫਿਰ ਵੀ ਇਹ ਕਹਿਣਾ ਕਿ ਸੰਮਨ ਰਿਸੀਵ ਨਹੀਂ ਨਹੀਂ ਹੋਏ, ਇਹ ਕਹਿਣਾ ਠੀਕ ਨਹੀਂ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਨੂੰ ਛਾਤੀ ਚੌੜੀ ਕਰਕੇ ਕਹਿਣਾ ਚਾਹੀਦਾ ਸੀ ਮੈਂ ਪੇਸ਼ ਹੋ ਰਿਹਾ ਹਾਂ। 

ਦਸ ਦਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੂੰ ਅੱਜ ਐੱਸਆਈਟੀ ਸਾਹਮਣੇ ਪੇਸ਼ ਹੋਣ ਦੇ ਸੰਮਨ ਸਨ ਪਰ ਉਹਨਾਂ ਅੱਜ ਪੇਸ਼ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ। ਉਹਨਾਂ ਐੱਸਆਈਟੀ ਨੂੰ ਚਿੱਠੀ ਲਿਖ ਕੇ ਪੇਸ਼ ਹੋਣ ਲਈ ਕੁਝ ਹੋਰ ਸਮਾਂ ਮੰਗਿਆ ਹੈ।

ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

'ਆਪ' ਮੰਤਰੀ ਨੇ ਕਿਹਾ- ਸਰਕਾਰ ਤੋਂ ਪੁੱਛੇ ਬਿਨਾਂ ਫਾਇਰਿੰਗ ਨਹੀਂ ਹੁੰਦੀ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਹ ਵੀ ਸਰਕਾਰ ਵਿੱਚ ਹਨ। ਸਰਕਾਰ ਦੀ ਸਲਾਹ ਤੋਂ ਬਿਨਾਂ ਅਜਿਹੀ ਫਾਇਰਿੰਗ ਨਹੀਂ ਹੁੰਦੀ। ਉਨ੍ਹਾਂ ਗੋਲੀ ਕਾਂਡ ਲਈ ਸੁਖਬੀਰ ਨੂੰ ਜ਼ਿੰਮੇਵਾਰ ਠਹਿਰਾਇਆ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget