Punjab News: ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਪੰਜਾਬ ਕਾਂਗਰਸ ਦੇ ਇਸ ਨੇਤਾ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ
Punjab News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲਿਆ ਹੈ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਕਿਸ ਵਜ੍ਹਾ ਕਰਕੇ ਅਜਿਹਾ ਕਦਮ ਚੁੱਕਣਾ ਪਿਆ।

ਜ਼ਿਕਰਯੋਗ ਹੈ ਕਿ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਸਨ ਦਰਸ਼ਨ ਸਿੰਘ ਬਰਾੜ, ਜਿਨ੍ਹਾਂ ਦੀ ਹੁਣ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਆਫੀਸ਼ੀਅਲ ਐਕਸ ਯਾਨੀਕਿ ਟਵਿੱਟਰ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। pic.twitter.com/s1HFAzdSUO
— Punjab Congress (@INCPunjab) June 6, 2024
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
