ਪੜਚੋਲ ਕਰੋ

Punjab News: ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ, ਬੀਬੀਆਂ ਨਾਲ ਕੀਤੀ ਮੁਲਾਕਾਤ

Punjab tourism summit: ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ।

Punjab News: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। 

ਹੋਰ ਪੜ੍ਹੋ : ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ। 

ਸਟਾਲਾਂ ਵਾਲਿਆਂ ਦੇ ਵਿਚਾਰ ਜਾਣੇ 

ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ। 

ਸੈਰ ਸਪਾਟਾ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ 

ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ 'ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget