Punjab News: ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ।
ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ABP Sanjha
Updated at:
03 Aug 2023 10:33 AM (IST)
ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ