ਪੜਚੋਲ ਕਰੋ

Punjab News: ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ! ਸੂਬਾ ਸਕੱਤਰ ਸਾਬੀ ਵੱਲੋਂ ਅਸਤੀਫਾ

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵਰਕਰ ਵਜੋਂ ਹੀ ਵਿਚਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਹੋਏ

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵਰਕਰ ਵਜੋਂ ਹੀ ਵਿਚਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਹੋਏ ਹੁਕਮਨਾਮੇ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਪ੍ਰਤੀ ਅਪਣਾਈ ਸੌੜੀ ਸੋਚ ਕਾਰਨ ਅੱਜ ਸਮੁੱਚੀ ਸਿੱਖ ਕੌਮ ਵਿੱਚ ਰੋਸ ਹੈ। ਇਸ ਕਾਰਨ ਉਨ੍ਹਾਂ ਅਕਾਲੀ ਦਲ ਵੱਲੋਂ ਦਿੱਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਨਹੀਂ ਤਾਂ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਨੂੰ ਪੰਥ ਕਦੇ ਮੁਆਫ਼ ਨਹੀਂ ਕਰੇਗਾ।

ਹੋਰ ਪੜ੍ਹੋ : ਮਜੀਠੀਆ ਦੇ ਬਿਆਨਾਂ ਤੋਂ ਦੁੱਖੀ ਹੋਏ ਬਲਵਿੰਦਰ ਸਿੰਘ ਭੂੰਦੜ, ਬੋਲੇ- 'ਬਿਕਰਮ ਸਿੰਘ ਮਜੀਠੀਆ ਨੇ ਪਿੱਠ 'ਚ ਛੁਰਾ ਮਾਰਿਆ'

ਸ਼੍ਰੋਮਣੀ ਅਕਾਲੀ ਦਲ ਦੀ ਅੰਤ੍ਰਿਗ ਕਮੇਟੀ ਵਲੋਂ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਤੋਂ  ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਲੱਗੀ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਇਸ ਵਿਚ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਆਈਐਸ ਬਿੰਦਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਹਟਾਉਣਾ ਬੇਹੱਦ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੀ ਮਰਿਆਦਾ ਕਰ ਕੇ ਮੈਂ ਆਪਣਾ ਅਹੁਦਾ ਛੱਡਿਆ, ਇਸ ਦੀ ਮਰਿਆਦਾ ਬਹਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਜਾਬ ਦੀ ਮਰਿਆਦਾ ਹੀ ਨਹੀਂ ਹੈ ਪੂਰੇ ਵਿਸ਼ਵ ਦੀ ਮਰਿਆਦਾ ਹੈ।  

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ, ਕੁਲਬੀਰ ਸਿੰਘ ਹਲਕਾ ਯੂਥ ਅਕਾਲੀ ਦਲ, ਹਰਚੰਦ ਸਿੰਘ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਦੀਦਾਰ ਸਿੰਘ ਬੋਸਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਜਸਪਾਲ ਸਿੰਘ ਸੰਤ ਮੀਤ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਥਿੰਦ ਆਈਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਸ਼ਤਰਾਨਾ ਪ੍ਰਧਾਨ, ਤਰਲੋਚਨ ਸਿੰਘ ਹਾਜੀਪੁਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇੰਦਰਜੀਤ ਸਿੰਘ ਰੱਖੜਾ ਮੈਂਬਰ ਕੋਰ ਕਮੇਟੀ ਪੰਜਾਬ ਸ਼੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਤਿੰਦਰ ਸਿੰਘ ਪਹਾੜੀਪੁਰ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਧਰਮਿੰਦਰ ਸਿੰਘ ਯੂਥ ਅਕਾਲੀ ਦਲ ਦਿਹਾਤੀ ਪਟਿਆਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਸੱਤਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ, ਜਲ਼ੰਧਰ ਤੋਂ ਜਥੇਦਾਰ ਤੇਜਾ ਸਿੰਘ ਸਾਬਕਾ ਚੇਅਰਮੈਨ ਸਾਹਕੋਟ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਸਾਰਿਆਂ ਨੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget