ਪੜਚੋਲ ਕਰੋ

Punjab News: ਕਸਬਾ ਸੈਲਾਂ ਖੁਰਦ ਵਿਖੇ ਆੜਤ ਦੀ ਦੁਕਾਨ ਤੇ ਹਥਿਆਰ ਬੰਦ ਨਕਾਬਪੋਸ਼ਾਂ ਨੇ ਕੀਤੀ ਲੁੱਟ, ਸੀਸੀਟੀਵੀ ਫੁਟੇਜ ਆਇਆ ਸਾਹਮਣੇ

ਬੀਤੀ ਸ਼ਾਮ ਘਟਨਾ ਗੜਸੰਕਰ ਦੇ ਕਸਬਾ ਸੈਲਾ ਖੁਰਦ ਦੀ ਅਨਾਜ ਮੰਡੀ ਵਿੱਚ ਢਿੱਲੋਂ ਸੀਡ ਸਟੋਰ ਤੇ ਉਸ ਸਮੇ ਦਹਿਸ਼ਤ ਫੈਲ ਗਈ ਜਦੋ ਤੇਜਧਾਰ ਹਥਿਆਰ ਅਤੇ ਪਿਸਤੌਲ ਦੀ ਨੋਕ ਤੇ ਨਕਾਬਪੋਸ ਲੁਟੇਰਿਆਂ ਵਲੋ ਆੜਤ ਤੇ ਵਿਆਕਤੀਆਂ ਉਪਰ ਹਮਲਾ ਕਰ ਦਿੱਤਾ

Punjab News: ਜਿੱਥੇ ਪੰਜਾਬ ਵਿੱਚ ਲਗਾਤਾਰ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਉੱਥੇ ਹੀ ਲੋਕ ਪੰਜਾਬ ਸਰਕਾਰ ਤੇ ਸਵਾਲੀਆ ਨਿਸਾਨ ਖੜੇ ਕਰ ਰਹੇ ਹਨ, ਪੁਲਿਸ ਵੀ ਜਾਚ ਚੱਲ ਰਹੀ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ।

ਬੀਤੀ ਸ਼ਾਮ ਘਟਨਾ ਗੜਸੰਕਰ ਦੇ ਕਸਬਾ ਸੈਲਾ ਖੁਰਦ ਦੀ ਅਨਾਜ ਮੰਡੀ ਵਿੱਚ ਢਿੱਲੋਂ ਸੀਡ ਸਟੋਰ ਤੇ ਉਸ ਸਮੇ ਦਹਿਸ਼ਤ ਫੈਲ ਗਈ ਜਦੋ ਤੇਜਧਾਰ ਹਥਿਆਰ ਅਤੇ ਪਿਸਤੌਲ ਦੀ ਨੋਕ ਤੇ ਨਕਾਬਪੋਸ ਲੁਟੇਰਿਆਂ ਵਲੋ ਆੜਤ ਤੇ ਵਿਆਕਤੀਆਂ ਉਪਰ ਹਮਲਾ ਕਰ ਦਿੱਤਾ ਜਾਂਦਾ, ਜਿਸ ਦੀ ਸੀਸੀਟੀਵੀ ਵੀ ਸਾਹਮਣੇ ਆਇਆ ਹੈ।

ਆੜਤ ਤੇ ਮਨੀਮ ਦਾ ਕੰਮ ਕਰਦੇ ਜਖਮੀ ਬਲਵੀਰ ਸਿੰਘ ਨੇ ਦੱਸਿਆ ਕੇ ਅੱਧੀ ਦਰਜਨ ਤੋ ਜਿਆਦਾ ਵਿਆਕਤੀ ਸਟੋਰ ਅੰਦਰ ਦਾਖਲ ਹੋਏ ਅਤੇ ਆੜਤ ਤੇ ਕੰਮ ਕਰ ਰਹੇ ਵਿਆਕਤੀਆਂ ਤੇ ਤਾਬੜਤੋੜ ਹਮਲਾ ਕਰ ਦਿੱਤਾ ਅਤੇ ਮੋਕੇ ਮੋਬਾਇਲ ਫੋਨ ਅਤੇ 7500 ਦੇ ਕਰੀਬ ਦੀ ਨਗਦੀ ਲੁੱਟ ਕੇ ਵਿਆਕਤੀਆਂ ਨੂੰ ਜਖਮੀ ਕਰਕੇ ਫਰਾਰ ਹੋ ਗਏ ਦੁਕਾਨ ਦੇ ਅੰਦਰ ਪਿਆ ਸਮਾਨ ਲੈਪਟਾਪ ਅਤੇ ਖੇਤੀਬਾੜੀ ਦੇ ਸਮਾਨ ਦੀ ਵੀ ਭੰਨਤੋੜ ਕੀਤੀ ਜਿਸ ਦਾ ਸੀਸੀਟੀਵੀ ਸਾਹਮਣੇ ਆਇਆ।  ਇਸ ਸਬੰਧ ਵਿੱਚ ਥਾਣਾ ਮਾਹਿਲਪੁਰ ਦੇ ਐਸਐਚੳ ਜਸਵੰਤ ਸਿੰਘ ਸੂਚਨਾ ਮਿਲਦੇ ਹੀ ਮੋਕੇ ਤੇ ਪਹੁੰਚੇ ਜਿਨ੍ਹਾਂ ਵਲੋ ਨਕਾਬਪੋਸਾ ਤੇ ਕਾਰਵਾਈ ਦੀ ਜਾਚ ਸੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Rohit-Ritika Baby Boy: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
Embed widget