ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗੈਂਗਸਟਰ ਲੌਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆਂ ਤੇ ਪੇਸ਼ੀ ਦੌਰਾਨ ਹੋ ਸਕਦਾ ਹਮਲਾ, ਕੇਂਦਰੀ ਗ੍ਰਹਿ ਮੰਤਰਾਲੇ ਨੇ DGP ਪੰਜਾਬ ਨੂੰ ਲਿਖੀ ਚਿੱਠੀ
Punjab News: ਗੈਂਗਸਟਰ ਲੌਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆਂ ਤੇ ਪੇਸ਼ੀ ਦੌਰਾਨ ਹਮਲਾ ਹੋ ਸਕਦਾ ਹੈ। ਜਿਸ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ DGP ਪੰਜਾਬ ਨੂੰ ਚਿੱਠੀ ਲਿਖੀ ਹੈ ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਡੀਜੀਪੀ ਨੂੰ ਲਿਖੀ ਚਿੱਠੀ
Punjab News: ਗੈਂਗਸਟਰ ਲੌਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆਂ ਤੇ ਪੇਸ਼ੀ ਦੌਰਾਨ ਹਮਲਾ ਹੋ ਸਕਦਾ ਹੈ। ਜਿਸ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ DGP ਪੰਜਾਬ ਨੂੰ ਚਿੱਠੀ ਲਿਖੀ ਹੈ । ਮੰਤਰਾਲੇ ਵੱਲੋਂ ਲਿਖੀ ਇਸ ਚਿੱਠੀ 'ਚ ਕਿਹਾ ਗਿਆ ਹੈ ਕਿ ਸਿਰਾਜ ਸਿੰਘ ਸੰਧੂ 'ਤੇ ਹਮਲਾ ਕਰਨ ਤੋਂ ਬਾਅਦ ਹੁਣ ਬੰਬੀਹਾ ਗੈਂਗ ਦੀਆਂ ਨਿਗਾਹਾਂ ਇਹਨਾਂ ਦੋਹਾਂ ਗੈਂਗਸਟਰਾਂ 'ਤੇ ਟਿਕੀਆਂ ਹਨ ਜੋ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਗਿੱਲ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਫਿਰਾਕ ‘ਚ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)