ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਪਟਾਕਿਆਂ 'ਤੇ ਬੈਨ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ 

Punjab News: ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਟਾਕਿਆਂ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬੇ ਵਿੱਚ ਸਿਰਫ ਗਰੀਨ ਪਟਾਕਿਆਂ ਦੀ ਹੀ ਖਰੀਦੋ-ਫਰੋਖਤ ਹੋ ਸਕੇਗੀ। ਸਰਕਾਰ ਵੱਲੋਂ ਚੇਤਾਵਨੀ ਦਿੱਤੀ

Punjab News: ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਟਾਕਿਆਂ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬੇ ਵਿੱਚ ਸਿਰਫ ਗਰੀਨ ਪਟਾਕਿਆਂ ਦੀ ਹੀ ਖਰੀਦੋ-ਫਰੋਖਤ ਹੋ ਸਕੇਗੀ। ਸਰਕਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ। 

ਸਰਕਾਰੀ ਹੁਕਮਾਂ ਮੁਕਾਬਕ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਤੇ ਵਰਤੋਂ 'ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਿਰਫ਼ "ਹਰੇ ਪਟਾਕੇ" (ਜਿਨ੍ਹਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ। ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ।

ਇਸ ਤੋਂ ਇਲਾਵਾ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ। ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਵੀ ਤੈਅ ਕੀਤੀ ਹੈ। ਫਲਿੱਪਕਾਰਟ ਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ 'ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ।

ਦੀਵਾਲੀ 'ਤੇ ਤੁਸੀਂ ਸਿਰਫ਼ ਦੋ ਘੰਟੇ ਹੀ ਚੱਲਣਗੇ ਪਟਾਕੇ 
ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਵੀ ਤੈਅ ਕੀਤਾ ਹੈ। ਦੀਵਾਲੀ ਵਾਲੀ ਰਾਤ ਲੋਕ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾ ਸਕਣਗੇ। ਦੀਵਾਲੀ (31 ਅਕਤੂਬਰ, 2024) 'ਤੇ, ਰਾਤ ​​8:00 ਵਜੇ ਤੋਂ ਰਾਤ 10:00 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਗੁਰੂਪੁਰਬ (15 ਨਵੰਬਰ, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੈ।

ਇਸੇ ਤਰ੍ਹਾਂ, ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਤੇ ਨਵੇਂ ਸਾਲ ਦੀ ਸ਼ਾਮ (31 ਦਸੰਬਰ, 2024 - 1 ਜਨਵਰੀ, 2025) 'ਤੇ ਸਵੇਰੇ 11:55 ਤੋਂ ਦੁਪਹਿਰ 12:30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 

ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ

ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ

Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ

ABP Premium

ਵੀਡੀਓਜ਼

ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ…ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦPanchayat Elections: ਕਾਂਗਰਸ ਦੀ ਪੰਚਾਇਤੀ ਚੋਣਾਂ ਮੁਲਤਵੀ ਦੀ ਮੰਗ 'ਤੇ ਆਪ ਦਾ ਕਰਾਰਾ ਜਵਾਬGST ਅਧਿਕਾਰੀਆਂ ਨੂੰ ਰਾਜਾ ਵੜਿੰਗ ਦਾ ਚੈਲੇਂਜ, ਛੋਟੇ ਵਪਾਰੀਆਂ ਨੂੰ ਤੰਗ ਕੀਤਾ ਤਾਂ.....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
Punjab News: ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕੀਤਾ ਐਲਾਨ...ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ 
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਪੰਚਾਇਤੀ ਚੋਣਾਂ 'ਚ ਨਿਕਲਿਆ ਲੋਕਤੰਤਰ ਦਾ 'ਜਲੂਸ' ! ਬਰਨਾਲਾ 'ਚ ਪੰਚੀ ਦੇ ਉਮੀਦਵਾਰ ਦਾ ਪਾੜਿਆ ਸਿਰ, 2 ਦਰਜਨ ਤੋਂ ਵੱਧ ਗੁੰਡਿਆਂ ਨੇ ਕੀਤਾ ਹਮਲਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
ਲਾਰੈਂਸ ਬਿਸ਼ਨੋਈ ਦੇ ਮੁੱਦੇ 'ਤੇ ਡੋਵਾਲ 'ਤੇ ਕੈਨੇਡਾ ਵਿਚਾਲੇ ਹੋਈ ਗੁਪਤ ਮੀਟਿੰਗ, ਪਹਿਲਾਂ ਕਿਹਾ-ਨਹੀਂ ਜਾਣਦੇ ਫਿਰ ਮੰਨਿਆ ਜੇਲ੍ਹ ਚੋਂ ਚਲਾਉਂਦਾ ਗੈਂਗ, ਅਮਰੀਕੀ ਰਿਪੋਰਟ 'ਚ ਦਾਅਵਾ
Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ
Panchayat Elections: ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ 'ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਰੋੜੇ, ਲੋਕ ਹੋਏ ਜ਼ਖਮੀ
ਪੰਚਾਇਤੀ ਚੋਣਾਂ 'ਚ ਜ਼ਬਰਦਸਤ ਹੰਗਾਮਾ, ਤਰਨਤਾਰਨ 'ਚ ਚੱਲੀ ਗੋਲ਼ੀ, ਬਰਨਾਲਾ 'ਚ ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਦੀ ਮੌਤ

Panchayat Election: ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ
Panchayat Election: ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ
Punjab News: ਪੰਜਾਬ ਸਰਕਾਰ ਵੱਲੋਂ ਪਟਾਕਿਆਂ 'ਤੇ ਬੈਨ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ 
Punjab News: ਪੰਜਾਬ ਸਰਕਾਰ ਵੱਲੋਂ ਪਟਾਕਿਆਂ 'ਤੇ ਬੈਨ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ 
Punjab Election: ਪੰਜਾਬੀਓ ਮੁੜ ਹੋ ਜਾਓ ਚੋਣਾਂ ਲਈ ਤਿਆਰ! ਅੱਜ ਚੋਣ ਕਮਿਸ਼ਨ ਕਰੇਗਾ ਤਾਰੀਖਾਂ ਦਾ ਐਲਾਨ

Embed widget