ਪੜਚੋਲ ਕਰੋ

Punjabi Boy: ਆਸਟ੍ਰੇਲੀਆ ਤੋਂ ਆਈ ਬੁਰੀ ਖਬਰ! ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਚੰਗੇ ਭਵਿੱਖ ਲਈ ਕੁਝ ਸਾਲ ਪਹਿਲਾਂ ਗਿਆ ਸੀ ਵਿਦੇਸ਼

Australia Punjabi Boy: ਬਰਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (30) ਵਾਸੀ ਛਾਪਾ ਪਿੰਡ ਵਜੋਂ ਹੋਈ ਹੈ।

Australia: ਇੱਕ ਵਾਰ ਫਿਰ ਤੋਂ ਵਿਦੇਸ਼ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੇ ਵਿੱਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਬਰਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (30) ਵਾਸੀ ਛਾਪਾ ਪਿੰਡ ਵਜੋਂ ਹੋਈ ਹੈ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਹਾਦਸਾ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ 'ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਹ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ। ਮਨਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਆਸਟ੍ਰੇਲੀਆ ਲਈ ਰਵਾਨਾ ਹੋ ਗਏ ਹਨ।

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਿਓਲ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਨੌਕਰੀ ਕਰ ਰਿਹਾ ਸੀ। ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਹ ਇੱਕ ਬੱਚੇ ਦਾ ਪਿਤਾ ਸੀ। ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ 'ਤੇ ਪਤਾ ਲੱਗਾ। ਉਸ ਨੇ ਦੱਸਿਆ ਕਿ ਮਨਪ੍ਰੀਤ ਪਿਛਲੇ ਤਿੰਨ ਸਾਲਾਂ ਤੋਂ ਟਰਾਲਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੇ ਘਟਨਾ ਤੋਂ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਕੀਤੀ ਸੀ। ਘਟਨਾ ਤੋਂ ਬਾਅਦ ਮਨਪ੍ਰੀਤ ਦੀ ਮਾਂ ਅਤੇ ਪਿਤਾ ਆਸਟ੍ਰੇਲੀਆ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਹੁਤ ਹੀ ਨਿਮਾਣਾ ਜਿਹਾ ਮੁੰਡਾ ਸੀ, ਜੋ ਆਪਣੇ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਇੰਨਾ ਵੱਡਾ ਹਾਦਸਾ ਵਾਪਰ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget