ਪੜਚੋਲ ਕਰੋ

Punjab News: ਬਟਾਲਾ ਥਾਣੇ 'ਤੇ ਗ੍ਰੇਨੇਡ ਹਮਲਾ ਕਰਨ ਵਾਲਾ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਘਰ 'ਚ ਹਮਲਾਵਰਾਂ ਨੂੰ ਦਿੱਤੀ ਸ਼ਰਨ, BKI ਤੋਂ ਮਿਲਦੇ ਰਹੇ ਪੈਸੇ

ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੰਨਕੇ ਨਿਵਾਸੀ ਕਰਣਵੀਰ ਸਿੰਘ ਵਜੋਂ ਹੋਈ ਹੈ। ਕਰਣਵੀਰ ਦੀ ਉਮਰ 22 ਸਾਲ ਹੈ ਅਤੇ ਉਹ ਸਿਰਫ਼ 12ਵੀਂ ਪਾਸ ਹੈ। ਉਸਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ BKI...

ਦਿੱਲੀ ਪੁਲਿਸ ਨੇ ਬਟਾਲਾ ਦੇ ਕਿਲ੍ਹਾ ਲਾਲ ਸਿੰਘ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਇੰਦੌਰ ਤੋਂ ਫੜੇ ਗਏ ਅੱਤਵਾਦੀ ਆਕਾਸ਼ਦੀਪ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਹੋਈ। ਜਾਂਚ ਵਿੱਚ ਪਤਾ ਲੱਗਾ ਕਿ 7 ਅਪ੍ਰੈਲ ਨੂੰ ਹੋਏ ਹਮਲੇ ਦੇ ਮੁਲਜ਼ਮਾਂ ਨੂੰ ਠਹਿਰਾਉਣ ਦਾ ਪ੍ਰਬੰਧ ਇਸੇ ਨੇ ਕੀਤਾ ਸੀ।

ਹੁਣ ਇਹ ਮਾਮਲਾ NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਕੋਲ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੰਨਕੇ ਨਿਵਾਸੀ ਕਰਣਵੀਰ ਸਿੰਘ ਵਜੋਂ ਹੋਈ ਹੈ। ਕਰਣਵੀਰ ਦੀ ਉਮਰ 22 ਸਾਲ ਹੈ ਅਤੇ ਉਹ ਸਿਰਫ਼ 12ਵੀਂ ਪਾਸ ਹੈ। ਉਸਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਹੈਂਡਲਰ ਨਾਲ ਜੁੜਿਆ ਹੋਇਆ ਸੀ, ਜਿਥੋਂ ਉਸਨੂੰ ਹਮਲੇ ਦੀ ਯੋਜਨਾ ਅਤੇ ਪੈਸੇ ਮਿਲਦੇ ਸਨ।

ਭਰਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ

ਕਰਨਵੀਰ ਇਕੱਲਾ ਹੀ BKI ਦੇ ਸੰਪਰਕ ਵਿੱਚ ਨਹੀਂ ਸੀ। ਉਸਨੇ ਆਪਣੇ ਭਰਾ ਨੂੰ ਵੀ ਆਪਣੇ ਨਾਲ ਆਤੰਕੀ ਘਟਨਾਵਾਂ ਨੂੰ ਅੰਜਾਮ ਦੇਣ ਵਿੱਚ ਜੋੜ ਰੱਖਿਆ ਸੀ। ਦਿੱਲੀ ਪੁਲਿਸ ਅਨੁਸਾਰ, ਕਰਨਵੀਰ ਦਾ ਭਰਾ ਗੁਰਸੇਵਕ, ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਸੀ, ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਆਪਰੇਸ਼ਨ ਸੈੱਲ ਕਰੇਗਾ ਨਿਗਰਾਨੀ

ਦਿੱਲੀ ਪੁਲਿਸ ਨੇ ਦੇਸ਼ ਵਿਰੋਧੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਇੱਕ ‘ਆਪਰੇਸ਼ਨ ਸੈੱਲ’ ਗਠਿਤ ਕੀਤਾ ਹੈ, ਜੋ ਸੋਸ਼ਲ ਮੀਡੀਆ ਰਾਹੀਂ ਵਿਦੇਸ਼ਾਂ ਤੋਂ ਸੰਚਾਲਿਤ ਹੋ ਰਹੀਆਂ ਅੱਤਵਾਦੀ ਸਾਜ਼ਿਸ਼ਾਂ ਦੀ ਨਿਗਰਾਨੀ ਕਰੇਗਾ। ਇਹ ਸੈੱਲ ਪਾਕਿਸਤਾਨ, ਕੈਨੇਡਾ ਵਰਗੇ ਦੇਸ਼ਾਂ ਤੋਂ ਚੱਲ ਰਹੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਧਿਆਨ ਦੇਵੇਗਾ ਅਤੇ ਭਾਰਤ ਵਿੱਚ ਨੌਜਵਾਨਾਂ ਨੂੰ ਭਰਮਾ ਕੇ ਅੱਤਵਾਦੀ ਰਾਹ 'ਤੇ ਧੱਕਣ ਦੀਆਂ ਸਾਜ਼ਿਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ।

ਡੀਸੀਪੀ ਸਪੈਸ਼ਲ ਸੈੱਲ ਅਮਿਤ ਕੌਸ਼ਿਕ ਨੇ ਕਿਹਾ, “ਇਹ ਗ੍ਰਿਫਤਾਰੀ BKI ਦੇ ਭਾਰਤ ਵਿੱਚ ਫੈਲੇ ਨੈਟਵਰਕ ਦੇ ਖਿਲਾਫ ਵੱਡੀ ਸਫਲਤਾ ਹੈ। ਅਸੀਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਹੋਰ ਸਬੰਧਾਂ ਅਤੇ ਮੋਡੀਊਲਾਂ ਦੀ ਡੂੰਘੀ ਜਾਂਚ ਕਰ ਰਹੇ ਹਾਂ।”

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget