ਪੜਚੋਲ ਕਰੋ

ਬਠਿੰਡਾ: ਚਲਾਣ ਕੱਟੇ ਜਾਣ 'ਤੇ ਗੁੱਸੇ 'ਚ ਆਇਆ ਵਿਅਕਤੀ, ਫਾੜੀ ਚਲਾਣ ਬੁੱਕ , ਪੁਲਿਸ ਨਾਲ ਕੀਤੀ ਹੱਥੋਪਾਈ

ਬਠਿੰਡਾ 'ਚ ਇੱਕ ਵਾਰ ਫਿਰ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚਲਾਨ ਕੱਟੇ ਜਾਣ ਬਾਅਦ ਗੁੱਸੇ ਚ ਆਏ ਇੱਕ ਨੌਜਵਾਨ ਵੱਲੋ ਪੁਲਸ ਦੀ ਚਲਾਨ ਬੁੱਕ ਫਾੜ ਦਿੱਤੀ ਗਈ

ਬਠਿੰਡਾ 'ਚ ਇੱਕ ਵਾਰ ਫਿਰ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚਲਾਨ ਕੱਟੇ ਜਾਣ ਬਾਅਦ ਗੁੱਸੇ ਚ ਆਏ ਇੱਕ ਨੌਜਵਾਨ ਵੱਲੋ ਪੁਲਸ ਦੀ ਚਲਾਨ ਬੁੱਕ ਫਾੜ ਦਿੱਤੀ ਗਈ ਅਤੇ ਟਰੈਫਿਕ ਮੁਲਾਜਮਾਂ ਨਾਲ ਹੱਥੋਪਾਈ ਕੀਤੀ ਗਈ। ਜਿਸ ਤੋਂ ਬਾਅਦ ਨੌਜਵਾਨ ਨੂੰ ਥਾਣੇ ਲਿਜਾਇਆ ਗਿਆ ਅਤੇ ਕਾਨੂੰਨੀ ਕਾਰਵਾਈ ਦੀ ਗੱਲ ਆਖੀ ਗਈ ਹੈ। 

ਮਾਮਲਾ ਬਠਿੰਡਾ ਦੇ ਫੌਜੀ ਚੌਕ ਦਾ ਹੈ ਜਿੱਥੇ ਇਹ ਨੌਜਵਾਨ ਟਰੈਫਿਕ ਪੁਲਸ ਮੁਲਾਜ਼ਮਾਂ ਵੱਲੋਂ ਚਲਾਨ ਕੱਟੇ ਜਾਣ 'ਤੇ ਭੜਕ ਗਿਆ ਅਤੇ ਪੁਲਸ ਮੁਲਾਜ਼ਮਾਂ ਨਾਲ ਹੱਥੋਪਾਈ ਤੱਕ ਉੱਤਰ ਆਇਆ । 

ਜਾਣਕਾਰੀ ਮੁਤਾਬਕ ਇਹ ਨੌਜਵਾਨ ਆਪਣੀ ਸਕੂਟੀ ਤੇ ਰੌਂਗ ਸਾਈਡ ਜਾ ਰਿਹਾ ਸੀ ਤਾਂ ਰਾਹ 'ਤੇ ਖੜੇ ਟਰੈਫਿਕ ਪੁਲਸ ਮੁਲਾਜ਼ਮਾਂ ਨੇ ਰੋਕ ਲਿਆ। ਜਿਹਨਾਂ ਵੱਲੋਂ ਲਾਇਸੈਂਸ ਮੰਗਣ 'ਤੇ ਇਹ ਆਪਣਾ ਲਾਈਸੈਂਸ ਪੁਲਿਸ ਨੂੰ ਦੇ ਕੇ ਚਲਾ ਗਿਆ ਅਤੇ ਮੁੜ ਵਾਪਿਸ ਆਕੇ ਇਸ ਨੇ ਚਲਾਨ ਬੁੱਕ ਫਾੜ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਇਸ ਨੂੰ ਮੌਕੇ 'ਤੇ ਕਾਬੂ ਕਰ ਲਿਆ ਅਤੇ ਥਾਣੇ ਲਿਜਾਇਆ ਗਿਆ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget