ਪੜਚੋਲ ਕਰੋ

Punab News: ਨਵਜੋਤ ਸਿੱਧੂ ਦੀ ਬਦੌਲਤ ਸੀਐਮ ਬਣੇ ਭਗਵੰਤ ਮਾਨ, ਸਿੱਧੂ ਦੀ ਪਤਨੀ ਨੇ ਕੀਤਾ ਵੱਡਾ 'ਖੁਲਾਸਾ'!

ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਨੂੰ ਸੀਐਮ ਦੀ ਕੁਰਸੀ ਨਵਜੋਤ ਸਿੱਧੂ ਨੇ ਤੋਹਫੇ ਵਜੋਂ ਦਿੱਤੀ ਹੈ।

Punab News: ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਨੂੰ ਸੀਐਮ ਦੀ ਕੁਰਸੀ ਨਵਜੋਤ ਸਿੱਧੂ ਨੇ ਤੋਹਫੇ ਵਜੋਂ ਦਿੱਤੀ ਹੈ। ਡਾ. ਨਵਜੋਤ ਸਿੱਧੂ ਨੇ ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਤੇ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਵਿਚਾਲੇ ਦੋ ਵਿਆਹਾਂ ਨੂੰ ਲੈ ਕੇ ਸ਼ੁਰੂ ਹੋਈ ਟਵੀਟ ਜੰਗ ਦੇ ਜਵਾਬ ਵਿੱਚ ਕੀਤਾ ਹੈ। 

ਡਾ, ਨਵਜੋਤ ਕੌਰ ਨੇ ਟਵੀਟ ਕਰਦਿਆਂ ਭਗਵੰਤ ਮਾਨ ਮਿਲੀ ਮੁੱਖ ਮੰਤਰੀ ਦੀ ਕੁਰਸੀ 'ਤੇ ਵਿਅੰਗ ਕੱਸਿਆ ਹੈ। ਡਾ. ਨਵਜੋਤ ਕੌਰ ਮੁਤਾਬਕ ਸੀਐਮ ਮਾਨ ਨੂੰ ਇਹ ਕੁਰਸੀ ਨਵਜੋਤ ਸਿੰਘ ਸਿੱਧੂ ਦੀ ਬਦੌਲਤ ਮਿਲੀ ਹੈ। ਇਸ ਟਵੀਟ ਵਿੱਚ ਡਾ. ਨਵਜੋਤ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਦੇ ਸੀਐਮ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ। ਇਹ ਉਹੀ ਦੌਰ ਸੀ ਜਦੋਂ ਨਵਜੋਤ ਸਿੰਘ ਸਿੱਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਸਨ।

ਡਾ. ਨਵਜੋਤ ਕੌਰ ਨੇ ਟਵੀਟ 'ਚ ਕਿਹਾ- ਸੀਐਮ ਭਗਵੰਤ ਮਾਨ; ਚਲੋ ਅੱਜ ਮੈਂ ਤੁਹਾਡੇ ਖ਼ਜ਼ਾਨੇ ਵਿੱਚ ਛੁਪੇ ਇੱਕ ਰਾਜ਼ ਤੋਂ ਪਰਦਾ ਉਠਾਉਂਦੀ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਸਨਮਾਨਤ ਕੁਰਸੀ 'ਤੇ ਤੁਸੀਂ ਬੈਠੇ ਹੋ, ਉਹ ਤੁਹਾਨੂੰ ਤੁਹਾਡੇ ਵੱਡੇ ਭਰਾ ਨਵਜੋਤ ਸਿੱਧੂ ਨੇ ਤੋਹਫੇ ਵਜੋਂ ਦਿੱਤੀ ਹੈ। ਤੁਹਾਡੇ ਆਪਣੇ ਸਭ ਤੋਂ ਸੀਨੀਅਰ ਨੇਤਾ ਚਾਹੁੰਦੇ ਸਨ ਕਿ ਨਵਜੋਤ ਪੰਜਾਬ ਦੀ ਅਗਵਾਈ ਕਰਨ।

ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਨੇ ਸਾਡੇ ਸੂਬੇ ਪ੍ਰਤੀ ਉਨ੍ਹਾਂ ਦੇ (ਸਿੱਧੂ ਦੇ) ਜਨੂੰਨ ਬਾਰੇ ਜਾਣਦਿਆਂ, ਪੰਜਾਬ ਦੀ ਅਗਵਾਈ ਕਰਨ ਲਈ ਵੱਖ-ਵੱਖ ਚੈਨਲਾਂ ਰਾਹੀਂ ਉਨ੍ਹਾਂ ਤੱਕ ਪਹੁੰਚ ਕੀਤੀ ਪਰ ਕਿਉਂਕਿ ਉਹ ਆਪਣੀ ਪਾਰਟੀ ਨਾਲ ਧੋਖਾ ਨਹੀਂ ਕਰਨਾ ਚਾਹੁੰਦੇ ਸਨ ਤੇ ਸੋਚਦੇ ਸਨ ਕਿ ਜਦੋਂ ਪੰਜਾਬ ਨੂੰ ਉੱਚਾ ਚੁੱਕਣ ਦੀ ਰਣਨੀਤੀ ਦੀ ਗੱਲ ਆਉਂਦੀ ਹੈ ਤਾਂ ਦੋ ਮਜ਼ਬੂਤ​ਦਿਮਾਗ ਵਾਲੇ ਲੋਕ ਟਕਰਾ ਸਕਦੇ ਹਨ, ਉਨ੍ਹਾਂ ਨੇ ਤੁਹਾਨੂੰ ਮੌਕਾ ਦਿੱਤਾ।

ਉਨ੍ਹਾਂ ਦੀ ਇੱਕੋ ਇੱਕ ਚਿੰਤਾ ਪੰਜਾਬ ਦੀ ਭਲਾਈ ਹੈ ਤੇ ਉਨ੍ਹਾਂ ਨੇ ਇਸ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਤੁਸੀਂ ਸੱਚ ਦੇ ਮਾਰਗ 'ਤੇ ਚੱਲਦੇ ਹੋ ਤੇ ਉਹ ਤੁਹਾਡਾ ਸਮਰਥਨ ਕਰਨਗੇ, ਪਰ ਜਦੋਂ ਤੁਸੀਂ ਇਸ ਤੋਂ ਭਟਕੋਗੇ ਤਾਂ ਇਹ ਤੁਹਾਨੂੰ ਖੱਬੇ ਤੇ ਸੱਜੇ ਦੋਵੇਂ ਪਾਸਿਓਂ ਨਿਸ਼ਾਨਾ ਬਣਾਉਣਗੇ। ਪੰਜਾਬ ਦਾ ਸੁਨਹਿਰੀ ਰਾਜ ਉਨ੍ਹਾਂ ਦਾ ਸੁਪਨਾ ਹੈ ਤੇ ਉਹ ਇਸ ਨੂੰ 24 ਘੰਟੇ ਜਿਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget