ਪੜਚੋਲ ਕਰੋ

Punjab Government: ਭ੍ਰਿਸ਼ਟਾਚਾਰ ਖਿਲਾਫ ਸਖਤ ਹੋਈ ਪੰਜਾਬ ਸਰਕਾਰ, ਰਿਸ਼ਵਤ ਮੰਗਣ ਵਾਲੇ ਇੰਝ ਕੀਤੇ ਜਾਣਗੇ ਕਾਬੂ

Mann Government Issued Anti Corruption Email ID: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਵਾਰ ਫਿਰ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਵਾਰ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਈਮੇਲ

Mann Government Issued Anti Corruption Email ID: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਵਾਰ ਫਿਰ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਵਾਰ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਈਮੇਲ ਆਈਡੀ transparency.hud@gmail.com ਜਾਰੀ ਕੀਤੀ ਗਈ ਹੈ। ਇਸ ਰਾਹੀ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਇੱਕ ਵਾਰ ਫਿਰ ਵੱਡੀ ਮੁੰਹਿਮ ਛੇੜੀ ਗਈ ਹੈ। ਦੱਸ ਦੇਈਏ ਕਿ ਜੇਕਰ ਕੋਈ ਰੀਅਲ ਅਸਟੇਟ ਡਿਵੈਲਪਰ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਹ ਇਸ ਈਮੇਲ ਆਈਡੀ 'ਤੇ ਸ਼ਿਕਾਇਤ ਕਰ ਸਕਦਾ ਹੈ।

Read MOre: Ludhiana News: ਲੁਧਿਆਣਾ 'ਚ ਗੈਸ ਲੀਕ ਹੋਣ ਮਗਰੋਂ ਮੱਚਿਆ ਭਾਂਬੜ, ਪੈ ਗਿਆ ਚੀਕ-ਚਿਹਾੜਾ, ਬੱਚੀ ਸਣੇ 7 ਲੋਕ ਝੁਲਸੇ

ਇਸਦੇ ਨਾਲ ਹੀ ਦੱਸ ਦੇਈਏ ਕਿ ਰੀਅਲ ਅਸਟੇਟ ਡਿਵੈਲਪਰਾਂ ਦੇ ਬਕਾਇਆ ਕੰਮਾਂ ਨੂੰ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਨਫੈਡਰੇਸ਼ਨ ਆਫ ਕਲੋਨਾਈਜ਼ਰ ਨਾਲ ਮੀਟਿੰਗ ਕੀਤੀ ਸੀ। ਅੱਜ ਪਹਿਲਾ ਕੈਂਪ ਪੰਜਾਬ ਭਵਨ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਲਗਾਇਆ ਜਾਵੇਗਾ। ਇਸ ਵਿੱਚ ਰੀਅਲ ਅਸਟੇਟ ਡਿਵੈਲਪਰਾਂ ਦੇ ਕਰੀਬ 60 ਪੈਂਡਿੰਗ ਕੰਮਾਂ ਦਾ ਨਿਪਟਾਰਾ ਕੀਤਾ ਜਾਵੇਗਾ। ਨਵੰਬਰ ਦੇ ਅੰਤ ਵਿੱਚ ਦੂਜਾ ਕੈਂਪ ਲਗਾਇਆ ਜਾਵੇਗਾ। ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget