Punjab News: ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈੱਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਸੈੱਸ ਲੱਗਣ ਨਾਲ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ 90 ਪੈਸੇ ਮਹਿੰਗਾ ਹੋ ਜਾਏਗਾ। 


ਇਸ ਮੁੱਦੇ ਉੱਪਰ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਹੁਣ ਤੱਕ ਮਹਿੰਗੇ ਪੈਟਰੋਲ-ਡੀਜ਼ਲ ਲਈ ਬੀਜੇਪੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਘੇਰਦੀ ਆ ਰਹੀ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਖੁਦ ਹੀ ਪੰਜਾਬ ਦੇ ਲੋਕਾਂ ਨੂੰ ਝਟਕਾ ਦਿੱਤਾ ਹੈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!



 


 


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ