ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਡਰ ! ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ 'ਚ ਲਾਈ ਅਗਾਊਂ ਨੋਟਿਸ ਦੇਣ ਦੀ ਅਰਜ਼ੀ
Punjab News: ਪੰਜਾਬ ਦੇ ਇੱਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਦਾ ਡਰ ਸਤਾਉਣ ਲੱਗਿਆ ਹੈ। ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।
![ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਡਰ ! ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ 'ਚ ਲਾਈ ਅਗਾਊਂ ਨੋਟਿਸ ਦੇਣ ਦੀ ਅਰਜ਼ੀ Punjab News: Bharat Bhushan Ashu filed petition in Highcourt for Advance notice ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਡਰ ! ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ 'ਚ ਲਾਈ ਅਗਾਊਂ ਨੋਟਿਸ ਦੇਣ ਦੀ ਅਰਜ਼ੀ](https://feeds.abplive.com/onecms/images/uploaded-images/2022/06/12/e9b16ebee89f6c14b72785678ef545d9_original.jpg?impolicy=abp_cdn&imwidth=1200&height=675)
ਭਾਰਤ ਭੂਸ਼ਣ ਆਸ਼ੂ
Punjab News: ਪੰਜਾਬ ਦੇ ਇੱਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਦਾ ਡਰ ਸਤਾਉਣ ਲੱਗਿਆ ਹੈ। ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਜਿਸ 'ਚ ਉਹਨਾਂ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਜਾਂਚ ਲਈ ਬੁਲਾਉਣ 'ਤੇ ਸੱਤ ਦਿਨ ਦਾ ਅਗਾਊਂ ਨੋਟਿਸ ਜਾਰੀ ਕਰਨ ਲਈ ਕਿਹਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਕਰੋਨਾ ਸਮੇਂ ਦੌਰਾਨ ਕਣਕ ਅਤੇ ਝੋਨੇ ਦੀ ਫਸਲ ਦੀ ਸਟੋਰੇਜ ਲਈ ਲੇਬਰ ਅਤੇ ਟਰਾਂਸਪੋਰਟ ਟੈਂਡਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ 'ਚ 2000 ਕਰੋੜ ਦਾ ਘਪਲਾ ਹੋਣ ਦੀ ਸੰਭਾਵਨਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਪੰਜਾਬ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)