ਪੜਚੋਲ ਕਰੋ

Punjab News: ਵੱਡੀ ਕਾਰਵਾਈ! ਜੇਲ੍ਹ ਦੇ 2 ਸੁਪਰਡੈਟਾਂ ਸਮੇਤ 6 ਵਾਰਡਰ ਸਸਪੈਂਡ 

Punjab News: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹ ਪੰਜਾਬ ਅਰੁਨਪਾਲ ਸਿੰਘ ਦੇ ਵਲੋਂ ਹੁਕਮ ਜਾਰੀ ਕਰਦਿਆਂ ਹੋਇਆ ਮਾਨਸਾ ਜੇਲ੍ਹ ਦੇ 2 ਸੁਪਰਡੈਟਾਂ ਸਮੇਤ 6 ਵਾਰਡਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

Punjab News: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲ੍ਹ ਪੰਜਾਬ ਅਰੁਨਪਾਲ ਸਿੰਘ ਦੇ ਵਲੋਂ ਹੁਕਮ ਜਾਰੀ ਕਰਦਿਆਂ ਹੋਇਆ ਮਾਨਸਾ ਜੇਲ੍ਹ ਦੇ 2 ਸੁਪਰਡੈਟਾਂ ਸਮੇਤ 6 ਵਾਰਡਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : CM ਮਾਨ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ...

ਦੋਸ਼ਾਂ ਦੀ ਪੜਤਾਲ ਡਿਪਟੀ ਇੰਸਪੈਕਟਰ ਜਨਰਲ ਜੇਲ੍ਹਾਂ ਵੱਲੋਂ ਕੀਤੀ ਗਈ

ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ, ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਉਰਫ਼ ਸੁਭਾਸ਼ ਅਰੋੜਾ ਪੁੱਤਰ ਮੱਖਣ ਲਾਲ ਵਲੋਂ ਟੀਵੀ ਚੈਨਲਾਂ ਨੂੰ ਦਿੱਤੀ ਇੰਟਰਵਿਊ ਵਿਚ ਲਾਏ ਗਏ ਦੋਸ਼ਾਂ ਦੀ ਪੜਤਾਲ ਡਿਪਟੀ ਇੰਸਪੈਕਟਰ ਜਨਰਲ ਜੇਲ੍ਹਾਂ (ਹੈੱਡਕੁਆਟਰ) ਵੱਲੋਂ ਕੀਤੀ ਗਈ।

ਇਸ ਜੇਲ੍ਹ ਦੇ 2 ਸਹਾਇਕ ਸੁਪਰਡੈਟਾਂ ਸਮੇਤ 6 ਵਾਰਡਰ ਨੂੰ ਕੀਤਾ ਸਸਪੈਂਡ

ਪੜਤਾਲ ਰਿਪੋਰਟ ਅਨੁਸਾਰ ਜੇਲ੍ਹ ਮਾਨਸਾ ਵਿਚ ਤੈਨਾਤ ਭਿਵਮ ਤੇਜ ਸਿੰਗਲਾ ਸਹਾਇਕ ਸੁਪਰਡੰਟ ਜੇਲ੍ਹ ਮਾਨਸਾ, ਕੁਲਜੀਤ ਸਿੰਘ ਸਹਾਇਕ ਸੁਪਰਡੰਟ ਜਿਲ੍ਹਾ ਜੇਲ੍ਹ ਮਾਨਸਾ, ਵਾਰਡਰ ਨਿਰਮਲ ਸਿੰਘ ਜੇਲ੍ਹ ਮਾਨਸਾ, ਵਾਰਡਰ ਹਰਪ੍ਰੀਤ ਸਿੰਘ ਜੇਲ੍ਹ ਮਾਨਸਾ, ਵਾਰਡਰ ਹਰਪ੍ਰੀਤ ਸਿੰਘ ਪੇਟੀ ਨੰਬਰ  1405 ਜੇਲ੍ਹ ਮਾਨਸਾ, ਵਾਰਡਰ ਸੁਖਵੰਤ ਸਿੰਘ ਜੇਲ੍ਹ ਮਾਨਸਾ ਨੂੰ ਤੁਰੰਤ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 

ਇੰਟਰਵਿਊ ਵਿੱਚ ਲਾਏ ਗਏ ਸੀ ਇਹ ਦੋਸ਼

ਜੇਲ੍ਹ ਮਾਨਸਾ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਵੱਲੋਂ ਮੀਡੀਆ ਵਿੱਚ ਖੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿੱਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ / ਮੁਲਜ਼ਮ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਆਨੰਦ ਮਾਣਦੇ ਹਨ। ਸੁਭਾਸ਼ ਕੁਮਾਰ ਨੇ ਜੇਲ੍ਹ ਵਿੱਚ ਮੋਬਾਈਲਾਂ ਦੀ ਬੇਝਿਜਕ ਹੁੰਦੀ ਵਰਤੋਂ ਬਾਰੇ ਵੀ ਅਹਿਮ ਜਾਣਕਾਰੀ ਦਿੱਤੀ ਸੀ। 

ਹੋਰ ਪੜ੍ਹੋ : ਦਫਤਰ ਜਾਣ ਵਾਲੇ ਮਰਦ ਸਾਵਧਾਨ! ਇਸ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਦੁੱਗਣਾ ਹੋ ਜਾਂਦਾ, ਇਸ ਸਟੱਡੀ 'ਚ ਹੋਇਆ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget