Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਨਗਰ ਨਿਗਮਾਂ ਵਿੱਚ 18 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਵੀ 5 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਸ ਲਈ, ਪੁਲਿਸ ਪ੍ਰਸ਼ਾਸਨ ਵਿੱਚ ਤਬਦੀਲ ਕੀਤੇ ਗਏ ਸਾਰੇ ਅਧਿਕਾਰੀ ਡੀਐਸਪੀ ਰੈਂਕ ਦੇ ਹਨ। ਇੱਥੇ ਵੇਖੋ ਨਾਵਾਂ ਦੀ ਪੂਰੀ ਲਿਸਟ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: CM Mann Health: ਪੰਜਾਬ CM ਭਗਵੰਤ ਮਾਨ ਦੀ ਵਿਗੜਦੀ ਸਿਹਤ ਨੂੰ ਲੈ ਵਧੀ ਚਿੰਤਾ, ਮੋਹਾਲੀ ਦੇ ਹਸਪਤਾਲ ਤੋਂ ਪਹਿਲੀ ਤਸਵੀਰ ਆਈ ਸਾਹਮਣੇ...