ਪੜਚੋਲ ਕਰੋ

Punjab News: ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਰਜਿਸਟਰੀਆਂ ਲਈ NOC ਦੀ ਨਹੀਂ ਪਵੇਗੀ ਲੋੜ

CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ ਐਨਓਸੀ ਦੀ ਲੋੜ ਨਹੀਂ ਪਵੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ ਐਨਓਸੀ ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ 'ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ...

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੂਬੇ ਦੇ 22 ਜ਼ਿਲ੍ਹਿਆਂ ਦੇ 5773 ਪਿੰਡਾਂ ਨੂੰ NOC ਤੋਂ ਰਾਹਤ ਦਿੱਤੀ ਸੀ। ਇਸ ਦੇ ਬਾਵਜੂਦ ਐਨਓਸੀ ਕਰਕੇ ਲੋਕਾਂ ਦੀ ਵੱਡੀ ਖੱਜਲ-ਖੁਆਰੀ ਹੋ ਰਹੀ ਸੀ। ਇੱਕ ਪਾਸੇ ਐਨਓਸੀ ਕਰਕੇ ਜਾਇਦਾਦਾਂ ਦੀਆਂ ਰਜਿਸਟਰੀਆਂ ਵਿੱਚ ਅੜਿੱਕਾ ਪੈ ਰਿਹਾ ਸੀ, ਉੱਥੇ ਹੀ ਐਨਓਸੀ ਦੇ ਨਾਂ 'ਤੇ ਕਈ ਧਾਂਦਲੀਆਂ ਵੀ ਸਾਹਮਣੇ ਆ ਰਹੀਆਂ ਸੀ।

ਦਰਅਸਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਗੈਰ-ਕਾਨੂੰਨੀ ਕਲੋਨੀਆਂ ਨੂੰ ਰੋਕਣ ਲਈ ਮਾਲ ਵਿਭਾਗ ਨੇ ਵਿਕਾਸ ਅਥਾਰਟੀ ਜਾਂ ਲੋਕਲ ਬਾਡੀ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜਾਇਦਾਦਾਂ ਦੀ ਰਜਿਸਟਰੀ ਲਈ ਐਨਓਸੀ ਲਾਜ਼ਮੀ ਕਰ ਦਿੱਤੀ ਸੀ। ਇਹ ਫੈਸਲਾ ਪਿੰਡਾਂ ਦੀਆਂ ਰੈਵੇਨਿਊ ਜ਼ਮੀਨਾਂ 'ਤੇ ਵੀ ਲਾਗੂ ਹੋ ਗਿਆ ਸੀ। ਇਸ ਨਾਲ ਪੇਂਡੂ ਖੇਤਰਾਂ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਜ਼ਮੀਨ ਮਾਲਕਾਂ ਲਈ ਐਨਓਸੀ ਲੈਣਾ ਲਾਜ਼ਮੀ ਹੋ ਗਿਆ ਸੀ।

ਹੋਰ ਪੜ੍ਹੋ : ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦਾ ਇੱਕ ਹੋਰ ਨਵਾਂ ਵੀਡੀਓ ਆਇਆ ਸਾਹਮਣੇ, ਬੈਲਟ ਪੇਪਰ 'ਤੇ ਟਿੱਕ ਕਰਦੇ ਆਏ ਨਜ਼ਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget