ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ, ਜਾਰੀ ਹੋਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ

Punjab News: ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

Punjab News: ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਇਨ੍ਹਾਂ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਜਲਦ ਹੀ ਨਵੀਆਂ ਤੇ ਅੱਪਗ੍ਰੇਡ ਇਮਾਰਤਾਂ ਵਿਚ ਆਸਾਨੀ ਨਾਲ ਕੰਮ ਕਰਵਾ ਸਕਣਗੇ।

ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ

ਜਿੰਪਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ ਪਰ ਕੁਝ ਜ਼ਿਲ੍ਹਿਆਂ ਦੇ ਬਜਟ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਤੱਕ 158 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਾਸ਼ੀ ਹਾਲੇ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੈਸੇ ਜਾਰੀ ਕੀਤੇ ਗਏ ਹਨ।

ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ।

ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Embed widget