ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ! ਡੋਰਸਟੈੱਪ ਡਿਲੀਵਰੀ ਸਰਵਿਸ ਦੀ ਫੀਸ 120 ਰੁਪਏ ਤੋਂ ਘਟਾ ਕੇ ਕੀਤੀ 50 ਰੁਪਏ

ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਡੋਰਸਟੈੱਪ ਡਿਲੀਵਰੀ ਸਰਵਿਸ (Doorstep delivery service Fees) ਦੀ ਫ਼ੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਇਹ ਐਲਾਨ ਪੰਜਾਬ ਦੇ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਡੋਰਸਟੈੱਪ ਡਿਲੀਵਰੀ ਸਰਵਿਸ (Doorstep delivery service Fees) ਦੀ ਫ਼ੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਇਹ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਹੈ।

ਹੈਲਪਲਾਈਨ ਨੰਬਰ ਦੀ ਮਦਦ ਨਾਲ ਘਰ ਬੈਠੇ ਹੀ ਲੈ ਸਕਦੇ ਇਹ ਵਾਲੀਆਂ ਸੇਵਾਵਾਂ 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ 406 ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨੂੰ ਲੋਕ ਹੈਲਪਲਾਈਨ ਨੰਬਰ 1076 ’ਤੇ ਫੋਨ ਕਰਕੇ ਘਰ ਬੈਠੇ ਬੁੱਕ ਕਰਵਾ ਸਕਦਾ ਹਨ।

ਆਨਲਾਈਨ ਤਸਦੀਕ ਸਿਸਟਮ ਦੀ ਸ਼ੁਰੂਆਤ ਕੀਤੀ ਜਾ ਰਹੀ

ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਸਰਪੰਚ, ਨੰਬਰਦਾਰ ਤੇ ਕੌਂਸਲਰਾਂ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਨਲਾਈਨ ਤਸਦੀਕ ਸਿਸਟਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਵਿੱਚ ਅਗਲੇ ਮਹੀਨੇ ਤੋਂ ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਹੀ ਲੋਕਾਂ ਦੇ ਦਸਤਾਵੇਜ਼ ਤਸਦੀਕ ਕਰਨਗੇ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਅਪ੍ਰੈਲ ਮਹੀਨੇ ਦੇ ਆਖਰ ਤੱਕ ਸਾਰੇ ਲਗਪਗ 43,000 ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਦੀਆਂ ਆਨਲਾਈਨ ਆਈਡੀਜ਼ ਤਿਆਰ ਕਰ ਦਿੱਤੀਆਂ ਜਾਣ ਤਾਂ ਜੋ ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਹੀ ਲੋਕਾਂ ਦੇ ਦਸਤਾਵੇਜ਼ ਤਸਦੀਕ ਕਰ ਸਕਣ। ਇਸ ਨਾਲ ਲੋਕਾਂ ਨੂੰ ਸਰਪੰਚ, ਨੰਬਰਦਾਰ ਤੇ ਕੌਂਸਲਰਾਂ ਦੇ ਪਿੱਛੇ ਭਟਕਣਾ ਨਹੀਂ ਪਵੇਗਾ। ਇਸ ਤਰ੍ਹਾਂ ਲੋਕ ਆਸਾਨੀ ਦੇ ਨਾਲ ਆਪਣੇ ਸਾਰੇ ਕੰਮ ਕਰਵਾ ਸਕਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget