ਪੜਚੋਲ ਕਰੋ

Punjab News: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖਬਰ! ਖੜੀ ਹੋਈ ਨਵੀਂ ਦਿੱਕਤ

ਅਣ-ਅਧਿਕਾਰਤ ਪਲਾਂਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਅਪਾਇੰਟਮੈਂਟ ਨਾ ਮਿਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਕਿਉਂਕਿ ਅਪੁਆਇੰਟਮੈਂਟਸ ਘੱਟ ਹਨ ਅਤੇ ਪਲਾਟ ਜ਼ਿਆਦਾ ਹੋਣ ਕਰਕੇ ਬਹੁਤ ਸਾਰੇ ਲੋਕ ਰੋਜ਼ਾਨਾ ਆਉਂਦੇ ਹਨ।

Punjab News: ਅਣ-ਅਧਿਕਾਰਤ ਪਲਾਂਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਅਪਾਇੰਟਮੈਂਟ ਨਾ ਮਿਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਕਿਉਂਕਿ ਅਪੁਆਇੰਟਮੈਂਟਸ ਘੱਟ ਹਨ ਅਤੇ ਪਲਾਟ ਜ਼ਿਆਦਾ ਹੋਣ ਕਰਕੇ ਬਹੁਤ ਸਾਰੇ ਲੋਕ ਰੋਜ਼ਾਨਾ ਆਉਂਦੇ ਹਨ। ਉਨ੍ਹਾਂ ਨੂੰ ਅਪਾਇੰਟਮੈਂਟ ਨਾ ਮਿਲਣ ਕਾਰਨ ਵਾਪਸ ਮੁੜਨਾ ਪੈ ਰਿਹਾ ਹੈ। ਜਿਸ ਹਿਸਾਬ ਨਾਲ ਅਪੁਆਇੰਟਮੈਂਟਸ ਨਹੀਂ ਮਿਲ ਰਹੀਆਂ, ਉਸ ਤੋਂ ਸਾਫ ਹੈ ਕਿ ਬਹੁਤ ਸਾਰੇ ਲੋਕ ਸਰਕਾਰ ਵੱਲੋਂ ਦਿੱਤੇ ਇਸ ਲਾਭ ਦਾ ਫਾਇਦਾ ਨਹੀਂ ਚੁੱਕ ਸਕਣਗੇ।

ਲੋਕ ਮਾਨਸਿਕ ਅਤੇ ਆਰਥਿਕ ਲੁੱਟ ਦੇ ਸ਼ਿਕਾਰ ਹੋ ਰਹੇ

ਦੱਸਣਯੋਗ ਹੈ ਕਿ ਪਟਿਆਲਾ ’ਚ ਰੋਜ਼ਾਨਾ 250 ਅਪਾਇੰਟਮੈਂਟ ਅਤੇ ਸਮਾਣਾ ’ਚ ਜਿਵੇਂ ਕਿ 50 ਅਪਾਇੰਟਮੈਂਟਾਂ ਹੁੰਦੀਆਂ ਹਨ। ਜਦੋਂ ਕਿ ਪਲਾਟ ਹਜ਼ਾਰਾਂ ਦੀ ਗਿਣਤੀ ’ਚ ਹਨ। ਇਸ ਦੌਰਾਨ ਰੈਗੂਲਰ ਰਜਿਸਟਰੀਆਂ ਵੀ ਆ ਜਾਂਦੀਆਂ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ’ਚ ਕਈ ਵਾਰ ਜਿਵੇਂ ਸਰਸ ਮੇਲਾ ਜਾਂ ਫਿਰ ਕੋਈ ਹੋਰ ਵੀ. ਆਈ. ਪੀ. ਫੇਰੀ ਕਾਰਨ ਤਹਿਸੀਲਦਾਰ ਸਾਹਿਬ ਨੂੰ ਉੱਥੇ ਜਾਣਾ ਪੈ ਜਾਂਦਾ ਹੈ ਤਾਂ ਵੀ ਨੰਬਰ ਪਿੱਛੇ ਰਹਿ ਜਾਂਦੇ ਹਨ। ਇਸ ’ਚ ਲੋਕ ਮਾਨਸਿਕ ਅਤੇ ਆਰਥਿਕ ਲੁੱਟ ਦੇ ਸ਼ਿਕਾਰ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਜਦੋਂ ਸਰਕਾਰ ਨੇ ਅਣ-ਅਧਿਕਾਰਤ ਕਾਲੋਨੀਆਂ ਦੀ ਬਿਨ੍ਹਾਂ ਐੱਨ. ਓ. ਸੀ. (NOC) ਤੋਂ ਰਜਿਸਟਰੀ ਕਰਵਾਉਣ ਦਾ ਐਲਾਨ ਕੀਤਾ ਤਾਂ ਲੋਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਸੀ ਕਿਉਂਕਿ ਵੱਡੀ ਗਿਣਤੀ ’ਚ 2 ਦਹਾਕਿਆਂ ’ਚ ਅਣ-ਅਧਿਕਾਰਤ ਕਾਲੋਨੀਆਂ ਕੱਟੀਆਂ ਗਈਆਂ ਸਨ। ਕਾਲੋਨੀਆਂ ਪਾਸ ਨਾ ਹੋਣ ਕਾਰਨ ਲੋਕਾਂ ਨੇ ਪਲਾਟ ਤਾਂ ਲੈ ਲਏ ਸਨ ਪਰ ਉਨ੍ਹਾਂ ਦੀਆਂ ਰਜਿਸਟਰੀਆ ਨਹੀਂ ਹੋ ਰਹੀਆਂ ਸਨ। ਸਰਕਾਰ ਦੇ ਇਸ ਫੈਸਲੇ ਨਾਲ ਕੋਈ ਅਜਿਹੇ ਲੋਕ ਸਨ, ਜਿਨ੍ਹਾਂ ਆਪਣੀ ਜ਼ਿੰਦਗੀ ਭਰ ਦੀ ਕਮਾਈ ਨਾਲ ਪਲਾਟ ਤਾਂ ਲੈ ਲਏ ਸਨ ਪਰ ਉਨ੍ਹਾਂ ਦੀ ਰਜਿਸਟਰੀ ਨਾ ਹੋਣ ਕਾਰਨ ਲੋਕਾਂ ਨੂੰ ਉਨ੍ਹਾਂ ਹੱਕ ਨਹੀਂ ਸੀ ਮਿਲ ਰਿਹਾ।

ਐੱਚ. ਆਰ. ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਅੰਟਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਣ-ਅਧਿਕਾਰਤ ਕਾਲੋਨੀਆਂ ਦੀਆਂ ਬਿਨ੍ਹਾਂ ਐੱਨ. ਓ. ਸੀ. ਤੋਂ ਰਜਿਸਟਰੀਆਂ ਦੀ ਜਿਹੜੀ ਆਖਰੀ ਤਾਰੀਖ 28 ਫਰਵਰੀ ਹੈ, ਉਸ ਨੂੰ ਵਧਾਇਆ ਜਾਵੇ ਤਾਂ ਕੋਈ ਵੀ ਵਿਅਕਤੀ ਇਸ ਦਾ ਲਾਭ ਰਹਿਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਇਹ ਸਰਕਾਰ ਦਾ ਇਕ ਮਹੱਤਵਪੂਰਨ ਫੈਸਲਾ ਸੀ, ਜਿਸ ਨਾਲ ਲੋਕਾਂ ਨੂੰ ਉਨ੍ਹਾਂ ਪਲਾਟਾਂ ਦੇ ਹੱਕ ਮਿਲ ਗਏ ਅਤੇ ਸਰਕਾਰ ਵੱਡੇ ਪੱਧਰ ’ਤੇ ਰੈਵੇਨਿਊ ਆਇਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਲੰਮੇ ਸਮੇਂ ਦੀ ਮੰਗ ਸੀ, ਜਿਸ ਨੂੰ ਸਰਕਾਰ ਨੇ ਪ੍ਰਵਾਨ ਕਰਦਿਆਂ ਇਹ ਛੋਟ ਦਿੱਤੀ ਸੀ ਪਰ ਤਕਨੀਕੀ ਕਾਰਨਾਂ ਕਰ ਕੇ ਇਸ ਸਮੇਂ ’ਚ ਸਾਰੇ ਲਾਭਪਾਤਰੀ ਇਸ ਦਾ ਲਾਭ ਨਹੀਂ ਲੈ ਪਾ ਰਹੇ। ਇਸ ਲਈ ਸਰਕਾਰ ਹੋਰ ਛੋਟ ਦੇਵੇ ਤਾਂ ਕਿ ਲੋਕਾਂ ਦੇ ਲੰਬੇ ਤੋਂ ਚੱਲ ਰਹੇ ਕਲੇਸ਼ ਖਤਮ ਹੋਣ ਅਤੇ ਸਰਕਾਰ ਦੇ ਖਜ਼ਾਨੇ ’ਚ ਰੋਜ਼ਾਨਾ ਕਰੋੜਾਂ ਰੁਪਏ ਦਾ ਮਾਲੀਆ ਵੀ ਇਕੱਠਾ ਹੋਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget